30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਦੱਖਣੀ ਅਫਰੀਕਾ ਵਿਰੁੱਧ ਦੂਜੇ ਟੈਸਟ ਮੈਚ ਵਿਚ ਰਿਸ਼ਭ ਪੰਤ ਕਰਨਗੇ ਟੀਮ ਇੰਡੀਆ ਦੀ ਕਪਤਾਨੀ

ਨਵੀਂ ਦਿੱਲੀ, 21 ਨਵੰਬਰ- ਦੱਖਣੀ ਅਫਰੀਕਾ ਵਿਰੁੱਧ ਦੂਜੇ ਟੈਸਟ ਮੈਚ ਵਿਚ ਰਿਸ਼ਭ ਪੰਤ ਟੀਮ

ਅਜੀਤ ਡੈਸਕ 21-11-2025

ਨਵੀਂ ਦਿੱਲੀ, 21 ਨਵੰਬਰ- ਦੱਖਣੀ ਅਫਰੀਕਾ ਵਿਰੁੱਧ ਦੂਜੇ ਟੈਸਟ ਮੈਚ ਵਿਚ ਰਿਸ਼ਭ ਪੰਤ ਟੀਮ ਇੰਡੀਆ ਦੀ ਕਪਤਾਨੀ ਕਰਨਗੇ ਕਿਉਂਕਿ ਕਪਤਾਨ ਸ਼ੁਭਮਨ ਗਿੱਲ, ਜਿਸ ਨੂੰ ਦੱਖਣੀ ਅਫਰੀਕਾ ਵਿਰੁੱਧ ਪਹਿਲੇ ਟੈਸਟ ਮੈਚ ਦੌਰਾਨ ਗਰਦਨ ਦੀ ਸੱਟ ਲੱਗੀ ਸੀ, ਗੁਹਾਟੀ ਵਿੱਚ ਹੋਣ ਵਾਲੇ ਦੂਜੇ ਟੈਸਟ ਮੈਚ ਤੋਂ ਬਾਹਰ ਹੋ ਗਿਆ ਹੈ। 

ਜ਼ਿਕਰਯੋਗ ਹੈ ਕਿ  ਦੱਖਣੀ ਅਫਰੀਕੀ ਵਿਰੁੱਧ ਦੂਜਾ ਟੈਸਟ ਗੁਹਾਟੀ ਵਿਚ ਖੇਡਿਆ ਜਾਵੇਗਾ।

ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸੋਧ ਵਿਚਾਲੇ ਚੋਣ ਕਮਿਸ਼ਨ ਵਲੋਂ ਪੱਛਮੀ ਬੰਗਾਲ ਵਿਚ ਚੋਣ ਤਿਆਰੀਆਂ ਸ਼ੁਰੂ, ਪੇਸ਼ ਕੀਤੇ ਨਵੇਂ ਈਵੀਐਮ ਨਿਯਮ ਅਗਲੀ ਖ਼ਬਰ ਮੈਕਸੀਕੋ ਦੀ ਫਾਤਿਮਾ ਬੋਸ਼ ਬਣੀ ਮਿਸ ਯੂਨੀਵਰਸ