30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਕੋਟਕਪੂਰਾ ਵਿਚ ਨਾਜਇਜ਼ ਉਸਾਰੀ ਉਤੇ ਚੱਲਿਆ ਪੀਲਾ ਪੰਜਾ

ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਜਲਾਲੇਆਣਾ ਸੜਕ ਉਤੇ ਨਸ਼ੇ ਨਾਲ਼ ਕਥਿਤ ਤੌਰ ਉਤੇ...

ਅਜੀਤ ਡੈਸਕ 21-11-2025

ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਜਲਾਲੇਆਣਾ ਸੜਕ ਉਤੇ ਨਸ਼ੇ ਨਾਲ਼ ਕਥਿਤ ਤੌਰ ਉਤੇ ਜੁੜੇ ਨੌਜਵਾਨ ਵਿਸ਼ਾਲ ਪੁੱਤਰ ਦਾਸ ਰਾਮ ਵੱਲੋਂ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੇ. ਸੀ. ਬੀ. ਮਸ਼ੀਨ ਨਾਲ਼ ਢਾਹ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਫਰੀਦਕੋਟ ਡਾ. ਪ੍ਰਗਿਆ ਜੈਨ ਸਮੇਤ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਪਿਛਲੀ ਖ਼ਬਰ ਦੁਬਈ ਏਅਰਸ਼ੋਅ ’ਚ ਫਾਈਟਰ ਜਹਾਜ਼ ਹਾਦਸਾਗ੍ਰਸਤ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਦੀ ਮਾਤਾ ਨੂੰ ਦਿੱਲੀ ਏਅਰਪੋਰਟ ’ਤੇ ਕੈਨੇਡਾ ਜਾਣ ਤੋਂ ਰੋਕਿਆ