30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਦੇਸ਼ ਵਿਚ ਅੱਜ ਤੋਂ ਲਾਗੂ ਹੋਏ ਨਵੇਂ ਕਿਰਤ ਕਾਨੂੰਨ –ਮਨਸੁਖ ਮਾਂਡਵੀਆ

ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਵਿਚ...

ਅਜੀਤ ਡੈਸਕ 21-11-2025

ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਵਿਚ ਅੱਜ ਤੋਂ ਨਵੇਂ ਕਿਰਤ ਕੋਡ ਲਾਗੂ ਹੋ ਗਏ ਹਨ।

ਇਨ੍ਹਾਂ ਕੋਡਾਂ ਅਨੁਸਾਰ ਸਾਰੇ ਕਾਮਿਆਂ ਨੂੰ ਸਮੇਂ ਸਿਰ ਘੱਟੋ-ਘੱਟ ਉਜਰਤਾਂ ਦੀ ਗਾਰੰਟੀ, ਨੌਜਵਾਨਾਂ ਨੂੰ ਨਿਯੁਕਤੀ ਪੱਤਰਾਂ ਦੀ ਗਾਰੰਟੀ, ਔਰਤਾਂ ਨੂੰ ਬਰਾਬਰ ਤਨਖਾਹ ਅਤੇ ਸਤਿਕਾਰ ਦੀ ਗਾਰੰਟੀ, ਨਿਸ਼ਚਿਤ ਮਿਆਦ ਦੇ ਕਰਮਚਾਰੀਆਂ ਨੂੰ ਇਕ ਸਾਲ ਬਾਅਦ ਗ੍ਰੈਚੂਟੀ ਦੀ ਗਾਰੰਟੀ, 40 ਸਾਲ ਤੋਂ ਵੱਧ ਉਮਰ ਦੇ ਕਾਮਿਆਂ ਲਈ ਮੁਫਤ ਸਾਲਾਨਾ ਸਿਹਤ ਜਾਂਚ ਦੀ ਗਾਰੰਟੀ, ਖਤਰਨਾਕ ਖੇਤਰਾਂ ਵਿਚ ਕਾਮਿਆਂ ਨੂੰ 100% ਸਿਹਤ ਸੁਰੱਖਿਆ ਦੀ ਗਾਰੰਟੀ, ਕੌਮਾਂਤਰੀ ਮਾਪਦੰਡਾਂ ਅਨੁਸਾਰ ਕਾਮਿਆਂ ਨੂੰ ਸਮਾਜਿਕ ਨਿਆਂ ਦੀ ਗਰੰਟੀ...ਆਦਿ ਸ਼ਾਮਲ ਹਨ।

 

ਪਿਛਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਭਾਜਪਾ ਆਪਣੇ ਦਮ 'ਤੇ ਲੜੇਗੀ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ -ਡਾ.ਰਾਜਿੰਦਰ ਸ਼ਰਮਾ