30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੀਆਂ ਤਿਆਰੀਆਂ ਮੁਕੰਮਲ

ਖੇਮਕਰਨ/ਅਮਰਕੋਟ, 21 ਨਵੰਬਰ (ਬਿੱਲਾ,ਭੱਟੀ)-ਪੰਜਾਬ ਵਿਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਲਟਕਦੀਆਂ ਆ ਰਹੀਆਂ ਚੋਣਾਂ ਕਰਾਉਣ ਦਾ ਫ਼ੈਸਲਾ ਸਰਕਾਰ ਨੇ ਕਰ ਲਿਆ ਹੈ...

ਅਜੀਤ ਡੈਸਕ 21-11-2025

ਖੇਮਕਰਨ/ਅਮਰਕੋਟ, 21 ਨਵੰਬਰ (ਬਿੱਲਾ,ਭੱਟੀ)-ਪੰਜਾਬ ਵਿਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਲਟਕਦੀਆਂ ਆ ਰਹੀਆਂ ਚੋਣਾਂ ਕਰਾਉਣ ਦਾ ਫ਼ੈਸਲਾ ਸਰਕਾਰ ਨੇ ਕਰ ਲਿਆ ਹੈ। ਇਹ ਚੋਣਾਂ ਸਰਕਾਰ ਬਹੁਤ ਜਲਦੀ ਕਰਾਉਣ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਨ੍ਹਾਂ ਚੋਣਾਂ ਸੰਬੰਧੀ ਵਿਧਾਨ ਸਭਾ ਹਲਕੇ ਵਿਚ ਪੈਂਦੇ ਦੋ ਬਲਾਕਾਂ ਵਲਟੋਹਾ ਤੇ ਭਿੱਖੀਵਿੰਡ ਵਿਚ ਬਲਾਕ ਸੰਮਤੀ ਚੋਣਾਂ ਸਬੰਧੀ ਜ਼ੋਨ ਬਣਾ ਦਿੱਤੇ ਗਏ ਹਨ। ਬਲਾਕ ਵਲਟੋਹਾ ਦੇ ਪਿੰਡਾਂ ਨੂੰ ਕੁੱਲ 18 ਜ਼ੋਨਾਂ ਤੇ ਬਲਾਕ ਭਿੱਖੀਵਿੰਡ ਦੇ ਪਿੰਡਾਂ ਨੂੰ ਕੁੱਲ 23 ਜ਼ੋਨਾਂ ਵਿਚ ਵੰਡਿਆ ਗਿਆ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਕੇਰਲ, ਯੂਪੀ ਵਿਚ ਐਸਆਈਆਰ ਵਿਰੁੱਧ ਪਟੀਸ਼ਨਾਂ 'ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਅਗਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ