31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੌਜਵਾਨ ਗਾਇਕ ਹਰਮਨ ਸਿੱਧੂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ ਕਾਰ 'ਤੇ ਆਪਣੇ ਪਿੰਡ ਜਾ ਰਿਹਾ ਸੀ ਤੇ ਇਸ ਦੌਰਾਨ ਕਾਰ....

ਅਜੀਤ ਡੈਸਕ 22-11-2025

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੌਜਵਾਨ ਗਾਇਕ ਹਰਮਨ ਸਿੱਧੂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ ਕਾਰ 'ਤੇ ਆਪਣੇ ਪਿੰਡ ਜਾ ਰਿਹਾ ਸੀ ਤੇ ਇਸ ਦੌਰਾਨ ਕਾਰ ਇਕ ਪੈਲੇਸ ਨੇੜੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਰਮਨ ਮੌਕੇ 'ਤੇ ਹੀ ਦਮ ਤੋੜ ਗਿਆ। ਦਹਾਕਾ ਪਹਿਲਾਂ ਉਹ 'ਪੇਪਰ ਤੇ ਪਿਆਰ' ਕੈਸੇਟ ਨਾਲ ਚਰਚਿਤ ਹੋਇਆ ਸੀ ਅਤੇ ਉਸ ਦੇ ਕਈ ਗੀਤ ਮਕਬੂਲ ਹੋਏ ਹਨ।

ਪਿਛਲੀ ਖ਼ਬਰ ਪੀ.ਆਰ.ਟੀ.ਸੀ. ਅਤੇ ਇੰਡੋ ਕੈਨੇਡੀਅਨ ਬੱਸ ਦੀ ਟੱਕਰ, ਕਈ ਜ਼ਖ਼ਮੀ ਅਗਲੀ ਖ਼ਬਰ ਏ.ਐੱਨ.ਟੀ.ਐਫ਼. ਵਲੋਂ ਪਾਕਿਸਤਾਨ ਤੋਂ ਆਈ ਤੋਂ 50 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ