31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੀ.ਆਰ.ਟੀ.ਸੀ. ਅਤੇ ਇੰਡੋ ਕੈਨੇਡੀਅਨ ਬੱਸ ਦੀ ਟੱਕਰ, ਕਈ ਜ਼ਖ਼ਮੀ

ਰਾਜਪੁਰਾ (ਪਟਿਆਲਾ), 23 ਨਵੰਬਰ - ਰਾਜਪੁਰਾ ਦੇ ਗਗਨ ਚੌਂਕ ’ਤੇ ਇਕ ਪੀ.ਆਰ.ਟੀ.ਸੀ. ਅਤੇ ਇੰਡੋ ਕੈਨੇਡੀਅਨ ਬੱਸ ਦੀ ਹੋਈ ਟੱਕਰ ਵਿਚ ਲਗਭਗ 15 ਦੇ ਕਰੀਬ ਸਵਾਰੀਆਂ ਦੇ....

ਅਜੀਤ ਡੈਸਕ 22-11-2025

ਰਾਜਪੁਰਾ (ਪਟਿਆਲਾ), 23 ਨਵੰਬਰ - ਰਾਜਪੁਰਾ ਦੇ ਗਗਨ ਚੌਂਕ ’ਤੇ ਇਕ ਪੀ.ਆਰ.ਟੀ.ਸੀ. ਅਤੇ ਇੰਡੋ ਕੈਨੇਡੀਅਨ ਬੱਸ ਦੀ ਹੋਈ ਟੱਕਰ ਵਿਚ ਲਗਭਗ 15 ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗ ਗਈਆਂ ਹਨ। ਇਸ ਹਾਦਸੇ ਵਿਚ ਪੀ.ਆਰ.ਟੀ.ਸੀ. ਦੇ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਪਟਿਆਲਾ ਇਲਾਜ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੱਸ ਦੇ ਕੰਡਕਟਰ ਦੇ ਵੀ ਸੱਟਾਂ ਲੱਗੀਆਂ ਹਨ ਤੇ ਤਿੰਨ ਜ਼ਖ਼ਮੀਆਂ ਨੂੰ ਪੀ.ਜੀ.ਆਈ., 10 ਨੂੰ ਰਜਿੰਦਰਾ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਸਰਕਾਰੀ ਹਸਪਤਾਲ ਰਾਜਪੁਰਾ ਦੇ ਐਸ.ਐਮ.ਓ. ਸੰਜੀਵ ਅਰੋੜਾ ਵਲੋਂ ਪੱਤਰਕਾਰਾਂ ਨੂੰ ਦਿੱਤੀ ਗਈ।

ਪਿਛਲੀ ਖ਼ਬਰ ਦਿੱਲੀ ਕ੍ਰਾਈਮ ਬ੍ਰਾਂਚ ਨੇ ਪਾਕਿ ਨਾਲ ਜੁੜੇ ਗਰੋਹ ਦੇ ਮੈਂਬਰ ਕੀਤੇ ਕਾਬੂ, ਦੋ ਪੰਜਾਬ ਨਾਲ ਸੰਬੰਧਿਤ ਅਗਲੀ ਖ਼ਬਰ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ