01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਭਾਰਤ ਅਤੇ ਵੀਅਤਨਾਮ ਵਿਚਕਾਰ ਇਕ ਮਜ਼ਬੂਤ, ਭਵਿੱਖ-ਮੁਖੀ ਦੋਸਤੀ ਪ੍ਰਤੀ ਸਾਡੀ ਵਚਨਬੱਧਤਾ ਅਟੱਲ ਹੈ - ਪ੍ਰਧਾਨ ਮੰਤਰੀ ਮੋਦੀ

ਜੋਹਾਨਸਬਰਗ (ਦੱਖਣੀ ਅਫ਼ਰੀਕਾ), 22 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਵੀਅਤਨਾਮ ਦੇ ਪ੍ਰਧਾਨ ਮੰਤਰੀ ਫਾਮ ਮਿਨਹ ਚਿਨ ਅਤੇ ਮੈਂ ਜੋਹਾਨਸਬਰਗ ਵਿਚ ਮਿਲੇ। ਭਾਰਤ ਅਤੇ ਵੀਅਤਨਾਮ...

ਅਜੀਤ ਡੈਸਕ 22-11-2025

ਜੋਹਾਨਸਬਰਗ (ਦੱਖਣੀ ਅਫ਼ਰੀਕਾ), 22 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਵੀਅਤਨਾਮ ਦੇ ਪ੍ਰਧਾਨ ਮੰਤਰੀ ਫਾਮ ਮਿਨਹ ਚਿਨ ਅਤੇ ਮੈਂ ਜੋਹਾਨਸਬਰਗ ਵਿਚ ਮਿਲੇ। ਭਾਰਤ ਅਤੇ ਵੀਅਤਨਾਮ ਵਿਚਕਾਰ ਇਕ ਮਜ਼ਬੂਤ, ਭਵਿੱਖ-ਮੁਖੀ ਦੋਸਤੀ ਪ੍ਰਤੀ ਸਾਡੀ ਵਚਨਬੱਧਤਾ ਅਟੱਲ ਹੈ।"
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ । ਮੋਦੀ ਨੇ ਆਪਣੇ ਬ੍ਰਿਟਿਸ਼ ਹਮਰੁਤਬਾ ਕੀਰ ਸਟਾਰਮਰ, ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ, ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਦਾ ਸਿਲਵਾ ਅਤੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨਾਲ ਵੀ ਮੁਲਾਕਾਤ ਕੀਤੀ।

 

ਪਿਛਲੀ ਖ਼ਬਰ ਦਿੱਲੀ 'ਚ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ ਹਵਾ ਪ੍ਰਦੂਸ਼ਣ - ਅਦਾਕਾਰਾ ਕ੍ਰਿਤੀ ਸੈਨਨ ਅਗਲੀ ਖ਼ਬਰ ਭਾਰਤ, ਆਸਟ੍ਰੇਲੀਆ ਅਤੇ ਕੈਨੇਡਾ ਇਕ ਨਵੀਂ ਤਿਕੋਣੀ ਤਕਨਾਲੋਜੀ ਅਤੇ ਨਵੀਨਤਾ ਭਾਈਵਾਲੀ ਵਿਚ ਪ੍ਰਵੇਸ਼ ਕਰਨ ਲਈ ਹੋਏ ਸਹਿਮਤ