02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਦੀਆਂ ਲੱਖ-ਲੱਖ ਵਧਾਈਆਂ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 23 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਗੋਬਿੰਦ ਜੀ ਦੇ ਗੁਰਿਆਈ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਦਸਮ....

ਅਜੀਤ ਡੈਸਕ 23-11-2025

ਚੰਡੀਗੜ੍ਹ, 23 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਗੋਬਿੰਦ ਜੀ ਦੇ ਗੁਰਿਆਈ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਦੀਆਂ ਲੱਖ-ਲੱਖ ਵਧਾਈਆਂ।

ਉਨ੍ਹਾਂ ਅੱਗੇ ਲਿਖਿਆ ਕਿ ਦਸਮੇਸ਼ ਪਾਤਸ਼ਾਹ ਜੀ ਦੀ ਦ੍ਰਿੜਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ। ਦਸਮ ਪਿਤਾ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਾਨੂੰ ਆਪਣੇ ਪੁੱਤਰ ਬਣਾਇਆ, ਆਓ ਦਸਮ ਪਿਤਾ ਜੀ ਦੇ 350 ਸਾਲਾ ਗੁਰਿਆਈ ਦਿਵਸ ਮੌਕੇ ਗੁਰੂ ਸਾਹਿਬ ਜੀ ਤੋਂ ਅਸੀਸ ਮੰਗੀਏ ਕਿ ਅਸੀਂ ਵੀ ਉਹਨਾਂ ਵਲੋਂ ਦਰਸਾਏ ਮਾਰਗ ਦੇ ਪਾਂਧੀ ਬਣ ਸਕੀਏ ।

ਪਿਛਲੀ ਖ਼ਬਰ ਪੰਜਾਬ ਦਾ ਹੈ ਚੰਡੀਗੜ੍ਹ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਗੁਰਿਆਈ ਪੁਰਬ, ਗੁ: ਸ੍ਰੀ ਦਮਦਮਾ ਸਾਹਿਬ, ਗੁਰੂ ਕੇ ਮਹਿਲ, ਸ੍ਰੀ ਅਨੰਦਪੁਰ ਸ...