04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਦਾ ਅਤੇ ਸੰਸਦ ਵਿਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀਤਾ ਹੈ - ਭਗਵੰਤ ਮਾਨ

ਚੰਡੀਗੜ੍ਹ, 23 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਟ ਕਿਹਾ, ਮੈਨੂੰ ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਦਾ ਅਤੇ ਸੰਸਦ ਵਿਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀਤਾ ਹੈ..ਉਮੀਦ ਹੈ ਕਿ ਭਵਿੱਖ ਵਿਚ...

ਅਜੀਤ ਡੈਸਕ 23-11-2025

ਚੰਡੀਗੜ੍ਹ, 23 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਟ ਕਿਹਾ, ਮੈਨੂੰ ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਦਾ ਅਤੇ ਸੰਸਦ ਵਿਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀਤਾ ਹੈ..ਉਮੀਦ ਹੈ ਕਿ ਭਵਿੱਖ ਵਿਚ ਵੀ ਪੰਜਾਬ ਨਾਲ ਸੰਬੰਧਿਤ ਕੋਈ ਵੀ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਪੁੱਛੇ ਬਿਨਾਂ ਨਹੀਂ ਹੋਵੇਗਾ..। 

ਪਿਛਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਸਾਫ਼ ਚੇਤਾਵਨੀ -ਚੰਡੀਗੜ੍ਹ ਪੰਜਾਬੀਆਂ ਦਾ ਹੈ ਅਗਲੀ ਖ਼ਬਰ ਚੰਡੀਗੜ੍ਹ 'ਤੇ ਹਿਮਾਚਲ ਪ੍ਰਦੇਸ਼ ਦਾ ਵੀ ਪੂਰਾ ਹੱਕ - ਮੁੱਖ ਮੰਤਰੀ ਸੁੱਖੂ