06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਮੁੱਖ ਮੰਤਰੀ ਪੰਜਾਬ ਵਲੋਂ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ....

ਅਜੀਤ ਡੈਸਕ 24-11-2025

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਲੱਖਾਂ-ਲੱਖਾਂ ਪ੍ਰਣਾਮ ਕਰਦਾ ਹਾਂ। ਇਨ੍ਹਾਂ ਤਿੰਨਾਂ ਸਮਰਪਿਤ ਸਿੱਖਾਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਅਧਿਆਇ ਹੈ, ਜਿਸ ਨੇ ਮਨੁੱਖਤਾ, ਸਚਾਈ ਅਤੇ ਧਾਰਮਿਕਤਾ ਦੀ ਰੱਖਿਆ ਲਈ ਇਕ ਬੇਮਿਸਾਲ ਉਦਾਹਰਣ ਪੇਸ਼ ਕੀਤੀ।

ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਤੀਜੇ ਦਿਨ ਦਾ ਪਹਿਲਾ ਸੈਸ਼ਨ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਭਾਰਤ 102/4 ਅਗਲੀ ਖ਼ਬਰ ਸੀਓਏਐਸ ਉਪੇਂਦਰ ਦਿਵੇਦੀ ਨੇ ਆਈਐਨਐਸ ਮਾਹੇ ਨੂੰ ਭਾਰਤੀ ਜਲ ਸੈਨਾ ਵਿਚ ਕੀਤਾ ਸ਼ਾਮਲ