06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਹੋਈ ਸ਼ੁਰੂਆਤ

ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਵਲੋਂ ਅੱਜ ਦੀ ਕਾਰਵਾਈ ਸ਼ੁਰੂ ਕੀਤੀ ਗਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ...

ਅਜੀਤ ਡੈਸਕ 24-11-2025

ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਵਲੋਂ ਅੱਜ ਦੀ ਕਾਰਵਾਈ ਸ਼ੁਰੂ ਕੀਤੀ ਗਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਦਨ ਦੀ ਤਰਫੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵਰ੍ਹੇ ਦੇ ਇਤਿਹਾਸਿਕ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ ਅਤੇ ਇਸ ਸੰਬੰਧੀ ਪ੍ਰਸਤਾਵ ਪੇਸ਼ ਕੀਤਾ ਗਿਆ।

ਪਿਛਲੀ ਖ਼ਬਰ ਨਹੀਂ ਰਹੇ ਧਰਮਿੰਦਰ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ