ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਕਿਹਾ ਕਿ ਸਾਡੀ ਜ਼ਿੰਦਗੀ ਚ ਜਿਹੜੇ ਪਲ ਅੱਜ ਆਏ ਹਨ, ਇਹ ਸਭ ਤੋਂ ਕੀਮਤੀ ਪਲ ਹਨ ।ਇਸ ਵੇਲੇ ਇਸ ਸਦਨ ਦਾ ਮੈਂਬਰ ਹੋਣ ਦੇ ਨਾਤੇ ਮੈਨੂੰਬਹੁਤ ਵੱਡਾ ਸਨਮਾਨ ਪ੍ਰਾਪਤ ਹੋਇਆ ਹੈ ।
ਤਾਜ਼ਾ ਖ਼ਬਰਾਂ
Free
ਸਾਡੀ ਜ਼ਿੰਦਗੀ 'ਚ ਜਿਹੜੇ ਪਲ ਅੱਜ ਆਏ ਹਨ, ਸਭ ਤੋਂ ਕੀਮਤੀ ਹਨ - ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਕਿਹਾ ਕਿ ਸਾਡੀ ਜ਼ਿੰਦਗੀ ਚ ਜਿਹੜੇ ਪਲ ਅੱਜ ਆਏ...
ਅਜੀਤ ਡੈਸਕ
24-11-2025