07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਅਮਨ ਅਰੋੜਾ, ਅਸ਼ਵਨੀ ਸ਼ਰਮਾ ਅਤੇ ਪ੍ਰਤਾਪ ਸਿੰਘ ਬਾਜਵਾ ਵਲੋਂ ਸਦਨ ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਟ ਮੰਤਰੀ ਅਮਨ ਅਰੋੜਾ, ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਚ ਸ੍ਰੀ ਗੁਰੂ ਤੇਗ ਬਹਾਦੁਰ ਜੀ...

ਅਜੀਤ ਡੈਸਕ 24-11-2025

ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਟ ਮੰਤਰੀ ਅਮਨ ਅਰੋੜਾ, ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਅੱਜ ਤੱਕ ਜਬਰ ਦੇ ਖ਼ਿਲਾਫ਼ ਐਸੀ ਸ਼ਹਾਦਤ ਦੁਨੀਆਂ ਚ ਕਿਤੇ ਵੀ ਦੇਖਣ ਨੂੰ ਨਹੀਂ ਮਿਲਦੀ।

ਪਿਛਲੀ ਖ਼ਬਰ ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਗੁਰੂ ਤੇਗ ਬਹਾਦਰ ਜੀ ਨੂੰ ਭੇਟ ਕੀਤੀ ਸ਼ਰਧਾਂਜਲੀ ਅਗਲੀ ਖ਼ਬਰ ‘‘ਅੱਜ ਇਕ ਯੁੱਗ ਦਾ ਹੋ ਗਿਆ ਅੰਤ’’ ਧਰਮਿੰਦਰ ਦੇ ਦਿਹਾਂਤ ’ਤੇ ਕਰਨ ਜੌਹਰ ਦੀ ਪੋਸਟ