07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਗੁਰੂ ਤੇਗ ਬਹਾਦਰ ਜੀ ਨੂੰ ਭੇਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ, 24 ਨਵੰਬਰ- ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ...

ਅਜੀਤ ਡੈਸਕ 24-11-2025

ਨਵੀਂ ਦਿੱਲੀ, 24 ਨਵੰਬਰ- ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਉਹ ਮੱਥਾ ਟੇਕਣ ਲਈ ਰਕਾਬ ਗੰਜ ਗੁਰਦੁਆਰਾ ਸਾਹਿਬ ਪੁੱਜੇ।

ਰਾਧਾਕ੍ਰਿਸ਼ਨਨ ਨੇ ਅਰਦਾਸ ਕੀਤੀ ਅਤੇ ਗੁਰੂ ਜੀ ਤੋਂ ਸ਼ਾਂਤੀ, ਸਦਭਾਵਨਾ ਅਤੇ ਸਾਰਿਆਂ ਦੀ ਭਲਾਈ ਲਈ ਅਸ਼ੀਰਵਾਦ ਮੰਗਿਆ।

ਪਿਛਲੀ ਖ਼ਬਰ ਉਤਰਾਖੰਡ 'ਚ ਬੱਸ ਡੂੰਘੀ ਖੱਡ 'ਚ ਡਿਗੀ, 5 ਜਣਿਆਂ ਦੀ ਮੌਤ ਅਗਲੀ ਖ਼ਬਰ ਅਮਨ ਅਰੋੜਾ, ਅਸ਼ਵਨੀ ਸ਼ਰਮਾ ਅਤੇ ਪ੍ਰਤਾਪ ਸਿੰਘ ਬਾਜਵਾ ਵਲੋਂ ਸਦਨ ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਭੇਂਟ