07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪਹਿਲੀ ਵਾਰ ਵਿਧਾਨ ਸਭਾ ਚੰਡੀਗੜ੍ਹ ਤੋਂ ਚੱਲ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਹੈ - ਭਗਵੰਤ ਮਾਨ

ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ...

ਅਜੀਤ ਡੈਸਕ 24-11-2025

 ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਹਿਲੀ ਵਾਰ ਅਜਿਹਾ ਹੋ ਰਿਹਾ ਹੈ ਕਿ ਚੰਡੀਗੜ੍ਹ ਤੋਂ ਵਿਧਾਨ ਸਭਾ ਚੱਲ ਕੇ ਗੁਰੂ ਸਾਹਿਬ ਦੇ ਚਰਨਾਂ ਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਹੈ।

ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 201 ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਇੰਦਰਜੀਤ ਕੌਰ ਮਾਨ ਸਮੇਤ ਹੋਰ ਹੋਰ ਵਿਧਾਇਕਾਂ ਵਲੋਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ...