08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਆਪਣੀ ਅਦਾਕਾਰੀ ਰਾਹੀਂ ਹਮੇਸ਼ਾ ਸਾਡੇ ਵਿਚਕਾਰ ਰਹਿਣਗੇ ਧਰਮਿੰਦਰ : ਅਮਿਤ ਸ਼ਾਹ

ਨਵੀਂ ਦਿੱਲੀ, 24 ਨਵੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਬਜ਼ੁਰਗ ਅਦਾਕਾਰ ਧਰਮਿੰਦਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਤੇ ਇਸਨੂੰ "ਭਾਰਤੀ ਫਿਲਮ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ"...

ਅਜੀਤ ਡੈਸਕ 24-11-2025

ਨਵੀਂ ਦਿੱਲੀ, 24 ਨਵੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਬਜ਼ੁਰਗ ਅਦਾਕਾਰ ਧਰਮਿੰਦਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਤੇ ਇਸਨੂੰ "ਭਾਰਤੀ ਫਿਲਮ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ" ਕਰਾਰ ਦਿੱਤਾ।

'ਐਕਸ' 'ਤੇ ਪੋਸਟ ਕੀਤੇ ਇਕ ਸੰਦੇਸ਼ ਵਿਚ ਸ਼ਾਹ ਨੇ ਲਿਖਿਆ ਕਿ ਇਕ ਆਮ ਪਰਿਵਾਰ ਤੋਂ ਹੋਣ ਕਰਕੇ ਧਰਮਿੰਦਰ ਨੇ ਫਿਲਮ ਉਦਯੋਗ ਵਿਚ ਆਪਣੇ ਲਈ ਇਕ ਅਮਿੱਟ ਪਛਾਣ ਬਣਾਈ। ਉਨ੍ਹਾਂ ਅੱਗੇ ਕਿਹਾ ਕਿ "ਧਰਮਿੰਦਰ ਜੀ ਦਾ ਦੇਹਾਂਤ ਭਾਰਤੀ ਫਿਲਮ ਜਗਤ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ ।

ਧਰਮਿੰਦਰ ਉਨ੍ਹਾਂ ਦੁਰਲੱਭ ਅਦਾਕਾਰਾਂ ਵਿਚੋਂ ਇੱਕ ਸਨ ਜਿਨ੍ਹਾਂ ਨੇ ਆਪਣੇ ਹਰ ਕਿਰਦਾਰ ਨੂੰ ਜੀਵਨ ਵਿਚ ਲਿਆਂਦਾ ਅਤੇ ਇਸ ਕਲਾ ਰਾਹੀਂ ਉਨ੍ਹਾਂ ਨੇ ਹਰ ਉਮਰ ਵਰਗ ਦੇ ਲੱਖਾਂ ਦਰਸ਼ਕਾਂ ਦੇ ਦਿਲ ਜਿੱਤ ਲਏ ।

 

ਪਿਛਲੀ ਖ਼ਬਰ ਬਠਿੰਡਾ ਅਦਾਲਤ ਵਲੋਂ ਕੰਗਣਾ ਰਣੌਤ ਖ਼ਿਲਾਫ਼ ਦੋਸ਼ ਤੈਅ ਅਗਲੀ ਖ਼ਬਰ ਮੁੱਖ ਮੰਤਰੀ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਵਜੋਂ ਐਲਾਨਣ ਦਾ ਮਤਾ ਕੀਤਾ ਪੇਸ਼, ਸਰਬ ਸੰਮਤੀ ਨਾਲ ਕੀਤਾ ਗਿਆ ਪਾ...