08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬੀ. ਐਸ. ਓਝਾ, ਆਈ.ਏ.ਐਸ. ਦਾ ਦਿਹਾਂਤ ; 25 ਨਵੰਬਰ ਨੂੰ ਸਸਕਾਰ

ਚੰਡੀਗੜ੍ਹ: 24 ਨਵੰਬਰ-ਹਰਿਆਣਾ ਸਰਕਾਰ ਦੇ ਸਾਬਕਾ ਮੁੱਖ ਸਕੱਤਰ ਅਤੇ 1959 ਬੈਚ ਦੇ ਆਈ.ਏ.ਐਸ. ਅਧਿਕਾਰੀ ਬੀ .ਐਸ. ਓਝਾ ਦਾ ਅੱਜ ਦਿਹਾਂਤ ਹੋ ਗਿਆ। ਉਹ ਕਈ ਮੁੱਖ ਮੰਤਰੀਆਂ ਦੇ ਪ੍ਰਿੰਸੀਪਲ ਸਕੱਤਰ ...

ਅਜੀਤ ਡੈਸਕ 24-11-2025

ਚੰਡੀਗੜ੍ਹ: 24 ਨਵੰਬਰ-ਹਰਿਆਣਾ ਸਰਕਾਰ ਦੇ ਸਾਬਕਾ ਮੁੱਖ ਸਕੱਤਰ ਅਤੇ 1959 ਬੈਚ ਦੇ ਆਈ.ਏ.ਐਸ. ਅਧਿਕਾਰੀ ਬੀ .ਐਸ. ਓਝਾ ਦਾ ਅੱਜ ਦਿਹਾਂਤ ਹੋ ਗਿਆ। ਉਹ ਕਈ ਮੁੱਖ ਮੰਤਰੀਆਂ ਦੇ ਪ੍ਰਿੰਸੀਪਲ ਸਕੱਤਰ ਰਹੇ ਅਤੇ ਪ੍ਰਸ਼ਾਸਨਿਕ ਸੁਚੱਜੇਪਣ, ਇਮਾਨਦਾਰੀ ਅਤੇ ਮਨੁੱਖੀ ਗੁਣਾਂ ਦੇ ਲਈ ਜਾਣੇ ਜਾਂਦੇ ਸਨ। ਉਹ 91 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ, 25 ਨਵੰਬਰ, 2025 ਨੂੰ ਦੁਪਹਿਰ 12 ਵਜੇ ਸੈਕਟਰ 25 ਸ਼ਮਸ਼ਾਨਘਾਟ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।

ਪਿਛਲੀ ਖ਼ਬਰ ਭਾਰਤ ਅਤੇ ਓਮਾਨ ਨੇ ਰੱਖਿਆ ਸੰਬੰਧਾਂ ਨੂੰ ਕੀਤਾ ਮਜ਼ਬੂਤ ​​ ਅਗਲੀ ਖ਼ਬਰ ਮਾਵਾਂ ਦੇ ਦੁੱਧ ਵਿਚ ਯੂਰੇਨੀਅਮ ਪਾਏ ਜਾਣ 'ਤੇ ਬਿਹਾਰ ਦੇ ਮੁੱਖ ਮੰਤਰੀ ਨੂੰ ਮਿਲੇਗੀ ਖੋਜੀ ਟੀਮ