08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਨੌਵੇਂ ਪਾਤਸ਼ਾਹ ਦਾ 350 ਸਾਲਾ ਸ਼ਹੀਦੀ ਦਿਵਸ

ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਤਿੰਨ ਅਨਿੰਨ ਸਿੱਖਾਂ ਭਾਈ ਮਤੀ ਦਾਸ...

ਅਜੀਤ ਡੈਸਕ 25-11-2025

 ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਤਿੰਨ ਅਨਿੰਨ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸਵੇਰ ਤੋਂ ਦੇਰ ਅੱਧੀ ਰਾਤ ਤੱਕ ਭਾਰੀ ਦੀਵਾਨ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।

ਪਿਛਲੀ ਖ਼ਬਰ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਸੁਰੂ ਅਗਲੀ ਖ਼ਬਰ ਇਤਿਹਾਸਕ ਝੰਡਾ ਲਹਿਰਾਉਣ ਸਮਾਰੋਹ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਯੁੱਧਿਆ ਵਿਚ ਰੋਡ ਸ਼ੋਅ