08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੜ੍ਹੀ ਚਮਕੌਰ ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਚਮਕੌਰ ਸਾਹਿਬ ਤੋ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ

ਸ੍ਰੀ ਚਮਕੌਰ ਸਾਹਿਬ (ਜਗਮੋਹਣ ਸਿੰਘ ਨਾਰੰਗ) - ਭਾਈ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ...

ਅਜੀਤ ਡੈਸਕ 25-11-2025

 ਸ੍ਰੀ ਚਮਕੌਰ ਸਾਹਿਬ (ਜਗਮੋਹਣ ਸਿੰਘ ਨਾਰੰਗ) - ਭਾਈ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਇਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ।ਇਸ ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਪਿਛਲੀ ਖ਼ਬਰ ਰਾਮ ਮੰਦਰ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਲਹਿਰਾਇਆ ਭਗਵਾਂ ਝੰਡਾ ਅਗਲੀ ਖ਼ਬਰ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਸੁਰੂ