10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮੁੱਖ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਉਤੇ ਯੂਨੀਵਰਸਿਟੀ ਸਥਾਪਤ ਕਰਨ ਦਾ ਕੀਤਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਕਰਨੈਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਤਿੰਨ ਐਲਾਨੇ ਗਏ ਪਵਿੱਤਰ ਸ਼ਹਿਰਾਂ...

ਅਜੀਤ ਡੈਸਕ 25-11-2025

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਕਰਨੈਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਤਿੰਨ ਐਲਾਨੇ ਗਏ ਪਵਿੱਤਰ ਸ਼ਹਿਰਾਂ ਵਿਚ ਵਿਚ ਟਰਾਂਸਪੋਰਟ ਸੇਵਾ ਮੁਫ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਤਿੰਨਾਂ ਸ਼ਹਿਰਾਂ ਵਿਚ ਈ-ਰਿਕਸ਼ਾ ਤੇ ਮਿੰਨੀ ਬੱਸ ਸੇਵਾ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰਾਂ ਦਾ ਦਰਜਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਨਹੀਂ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਗੁਰੂ ਤੇਗ ਬਹਾਦਰ ਜੀ ਦੇ ਨਾਂਅ ’ਤੇ ਸੰਸਾਰ ਪੱਧਰੀ ਯੂਨੀਵਰਸਿਟੀ ਬਣਾਈ ਜਾਵੇਗੀ।

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਮ੍ਰਿਿਤਸਰ ਵਿਚ ਫ੍ਰੀ ਬੱਸਾਂ ਤੇ ਆਟੋ ਰਿਕਸ਼ਾ ਚੱਲਣਗੇ : ਮਾਨ ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਚੌਥੇ ਦਿਨ ਦਾ ਦੂਜਾ ਸੈਸ਼ਨ ਸਮਾਪਤ ਹੋਣ ਤੱਕ ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 220/4