10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਮ੍ਰਿਿਤਸਰ ਵਿਚ ਫ੍ਰੀ ਬੱਸਾਂ ਤੇ ਆਟੋ ਰਿਕਸ਼ਾ ਚੱਲਣਗੇ : ਮਾਨ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ- ਸ੍ਰੀ ਅਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ...

ਅਜੀਤ ਡੈਸਕ 25-11-2025

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ- ਸ੍ਰੀ ਅਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵੱਤੇ ਐਲਾਨ ਕੀਤੇ। ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਤਿੰਨਾਂ ਸ਼ਹਿਰਾਂ ਵਿਚ ਫਰੀ ਬੱਸਾਂ ਤੇ ਆਟੋ ਰਿਕਸ਼ਾ ਚਲਾਉਣ ਦਾ ਐਲਾਨ ਕੀਤਾ ਹੈ।

ਪਿਛਲੀ ਖ਼ਬਰ ਐਮੀ ਐਵਾਰਡ 'ਚ ਆਪਣੇ ਪਹਿਰਾਵੇ ਲਈ ਛਾਏ ਦਿਲਜੀਤ ਦੋਸਾਂਝ ਪਰ ਐਵਾਰਡ ਤੋਂ ਖੁੰਝੇ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਉਤੇ ਯੂਨੀਵਰਸਿਟੀ ਸਥਾਪਤ ਕਰਨ...