10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

350ਵੇਂ ਸ਼ਹੀਦੀ ਦਿਵਸ ਸਮਾਗਮ ’ਚ ਪੁੱਜੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਪੁੱਜੇ, ਜਿਥੇ ਉਹ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ...

ਅਜੀਤ ਡੈਸਕ 25-11-2025

ਹਰਿਆਣਾ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਪੁੱਜੇ, ਜਿਥੇ ਉਹ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਹਿੱਸਾ ਲੈਂਦੇ ਹੋਏ ਦਿਖਾਈ ਦਿੱਤੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਇਸ ਮੌਕੇ ਉਨ੍ਹਾਂ ਨਾਲ ਮੌਜੂਦ ਸਨ।

ਪਿਛਲੀ ਖ਼ਬਰ ਨਬਾਲਗ ਲੜਕੀ ਦੇ ਕਤਲ ਮਾਮਲੇ ਦਾ ਮੁਲਜ਼ਮ ਅਦਾਲਤ ਵਿਚ ਪੇਸ਼ ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ 'ਚ ਭਾਰਤ 27/2, ਜਿੱਤਣ ਲਈ 522 ਦੌੜ...