10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਨਬਾਲਗ ਲੜਕੀ ਦੇ ਕਤਲ ਮਾਮਲੇ ਦਾ ਮੁਲਜ਼ਮ ਅਦਾਲਤ ਵਿਚ ਪੇਸ਼

ਜਲੰਧਰ, 25 ਨਵੰਬਰ- ਪੁਲਿਸ ਨੇ ਪਾਰਸ ਸਟੇਟ, ਜਲੰਧਰ ਵਿਚ 13 ਸਾਲਾ ਨਾਬਾਲਗ ਲੜਕੀ ਦੇ ਕਤਲ ਦੇ ਦੋਸ਼ੀ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਅਦਾਲਤ ਵਿੱਚ ਪੇਸ਼ ਕੀਤਾ...

ਅਜੀਤ ਡੈਸਕ 25-11-2025

ਜਲੰਧਰ, 25 ਨਵੰਬਰ- ਪੁਲਿਸ ਨੇ ਪਾਰਸ ਸਟੇਟ, ਜਲੰਧਰ ਵਿਚ 13 ਸਾਲਾ ਨਾਬਾਲਗ ਲੜਕੀ ਦੇ ਕਤਲ ਦੇ ਦੋਸ਼ੀ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਅਦਾਲਤ ਤੋਂ ਮੁਲਜ਼ਮ ਦਾ ਰਿਮਾਂਡ ਹਾਸਲ ਕਰੇਗੀ।

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਵਲੋਂ ਅਨਿਆਂ ਵਿਰੁੱਧ ਲੜੀ ਲੜਾਈ ਹਰ ਭਾਰਤੀ ਲਈ ਪ੍ਰੇਰਣਾਦਾਇਕ : ਸ਼ਾਹ ਅਗਲੀ ਖ਼ਬਰ 350ਵੇਂ ਸ਼ਹੀਦੀ ਦਿਵਸ ਸਮਾਗਮ ’ਚ ਪੁੱਜੇ ਪ੍ਰਧਾਨ ਮੰਤਰੀ ਮੋਦੀ