10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਂ ਉਤੇ ਡਾਕ ਟਿਕਟ ਤੇ ਸਿੱਕਾ ਜਾਰੀ ਕੀਤਾ

ਕੁਰੂਕਸ਼ੇਤਰ, (ਹਰਿਆਣਾ), 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਕਰਵਾਏ ਇਕ ਵਿਸ਼ੇਸ਼ ਸਮਾਗਮ ਵਿਚ ਹਿੱਸਾ ਲਿਆ।

ਅਜੀਤ ਡੈਸਕ 25-11-2025

 ਕੁਰੂਕਸ਼ੇਤਰ, (ਹਰਿਆਣਾ), 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਕਰਵਾਏ ਇਕ ਵਿਸ਼ੇਸ਼ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਗੁਰੂ ਜੀ ਦੇ ਨਾਂ ਉਤੇ ਸਿੱਕਾ ਤੇ ਇਕ ਡਾਕ  ਟਿਕਟ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ।

ਪਿਛਲੀ ਖ਼ਬਰ ਸੁਨਾਮ 'ਚ ਹੋਏ ਪੁਲਿਸ ਮੁਕਾਬਲੇ ਦੌਰਾਨ ਇਕ ਖਤਰਨਾਕ ਅਪਰਾਧੀ ਦੀ ਲੱਤ 'ਚ ਲੱਗੀ ਗੋਲੀ ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ, ਪ੍ਰਧਾਨ ਮੰਤਰੀ ਨੇ ਜਾਰੀ ਕੀਤਾ ਵਿਸ਼ੇਸ਼ ਸਿੱਕਾ ਤੇ ਯਾਦਗਾਰੀ ਟਿਕਟ