08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਟੀ-20 ਵਿਸ਼ਵ ਕੱਪ ਦਾ ਸ਼ਡਿਊਲ ਜਾਰੀ, 5 ਫਰਵਰੀ ਨੂੰ ਹੋਵੇਗਾ ਭਾਰਤ-ਪਾਕਿ ਮੁਕਾਬਲਾ

ਨਵੀਂ ਦਿੱਲੀ, 25 ਨਵੰਬਰ- ਅਗਲੇ ਸਾਲ ਹੋਣ ਵਾਲੇ ਆਈਸੀਸੀ ਟੀ-20 ਵਰਲਡ ਕੱਪ ਦੇ ਪੂਰੇ ਸ਼ਡਿਊਲ ਦਾ ਐਲਾਨ ਹੋ ਗਿਆ ਹੈ। ਪਹਿਲਾ ਮੈਚ 7 ਫਰਵਰੀ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ 8 ਮਾਰਚ...

ਅਜੀਤ ਡੈਸਕ 25-11-2025

ਨਵੀਂ ਦਿੱਲੀ, 25 ਨਵੰਬਰ- ਅਗਲੇ ਸਾਲ ਹੋਣ ਵਾਲੇ ਆਈਸੀਸੀ ਟੀ-20 ਵਰਲਡ ਕੱਪ ਦੇ ਪੂਰੇ ਸ਼ਡਿਊਲ ਦਾ ਐਲਾਨ ਹੋ ਗਿਆ ਹੈ। ਪਹਿਲਾ ਮੈਚ 7 ਫਰਵਰੀ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ 8 ਮਾਰਚ ਨੂੰ ਹੋਵੇਗਾ। ਜਾਣਕਾਰੀ ਅਨੁਸਾਰ ਇਸ ਟੂਰਨਾਮੈਂਟ ਵਿਚ 20 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਵਰਲਡ ਕੱਪ ਲਈ ਭਾਰਤ ਤੇ ਪਾਕਿਸਤਾਨ ਨੂੰ ਇਕ ਹੀ ਗਰੁੱਪ ਵਿਚ ਰੱਖਿਆ ਗਿਆ ਹੈ। ਦੋਵਾਂ ਵਿਚਾਲੇ 15 ਫਰਵਰੀ ਨੂੰ ਪਹਿਲਾ ਮੁਕਾਬਲਾ ਹੋਵੇਗਾ।

ਪਿਛਲੀ ਖ਼ਬਰ ਮਮਤਾ ਦੀ ਭਾਜਪਾ ਨੂੰ ਚੇਤਾਵਨੀ- ਮੇਰੇ ਨਾਲ ਖੇਡਣ ਦੀ ਕੋਸ਼ਿਸ਼ ਨਾ ਕਰੋ, ਮੁਕਾਬਲਾ ਨਹੀਂ ਕਰ ਸਕੋਗੇ ਅਗਲੀ ਖ਼ਬਰ ਮਹਿਲਾ ਨੂੰ ਇਨਸਾਫ ਦਿਵਾਉਣ ਲਈ ਕੌਮਾਂਤਰੀ ਅਟਾਰੀ-ਵਾਹਗਾ ਹਾਈਵੇਅ ਕੀਤਾ ਜਾਮ