08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਡੀ. ਆਈ. ਜੀ. ਭੁੱਲਰ ਮਾਮਲੇ ਵਿਚ ਹਾਈ ਕੋਰਟ ਅੱਜ ਕਰੇਗੀ ਸੁਣਵਾਈ

ਚੰਡੀਗੜ੍ਹ, 26 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਦਾਇਰ ਪਟੀਸ਼ਨ ’ਤੇ ਅੱਜ...

ਅਜੀਤ ਡੈਸਕ 26-11-2025

ਚੰਡੀਗੜ੍ਹ, 26 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਦਾਇਰ ਪਟੀਸ਼ਨ ’ਤੇ ਅੱਜ ਸੁਣਵਾਈ ਕਰੇਗੀ। ਭੁੱਲਰ ਨੇ ਸੀ.ਬੀ.ਆਈ. ਵਲੋਂ ਕੀਤੀ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਉਨ੍ਹਾਂ ਇਸ ਗ੍ਰਿਫ਼ਤਾਰੀ ਨੂੰ ਲੈ ਕੇ ਸੀ.ਬੀ.ਆਈ. ਦੇ ਅਧਿਕਾਰ ਖੇਤਰ ’ਤੇ ਸਵਾਲ ਚੁੱਕੇ ਸਨ।

ਪਿਛਲੀ ਖ਼ਬਰ ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਹੋਏ ਧਮਾਕੇ ਬਾਰੇ ਪੁਲਿਸ ਨੇ ਕੀਤਾ ਖ਼ੁਲਾਸਾ ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਪਹਿਲੇ ਸੈਸ਼ਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ 'ਚ ਭਾਰਤ 90/5