07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਮੁੱਖ ਮੰਤਰੀ ਭਗਵੰਤ ਮਾਨ ਡੇਰਾ ਬਾਬਾ ਨਾਨਕ ਪੁੱਜੇ

ਡੇਰਾ ਬਾਬਾ ਨਾਨਕ, 26 ਨਵੰਬਰ (ਹੀਰਾ ਸਿੰਘ ਮਾਂਗਟ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਨਵੇਂ ਘਰਾਂ ਦੀ ਉਸਾਰੀ ਲਈ ਮਨਜ਼ੂਰੀ ਪੱਤਰ ਵੰਡਣ ਲਈ ਡੇਰਾ ਬਾਬਾ ਨਾਨਕ ਪੁੱਜੇ...

ਅਜੀਤ ਡੈਸਕ 26-11-2025

ਡੇਰਾ ਬਾਬਾ ਨਾਨਕ, 26 ਨਵੰਬਰ (ਹੀਰਾ ਸਿੰਘ ਮਾਂਗਟ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਨਵੇਂ ਘਰਾਂ ਦੀ ਉਸਾਰੀ ਲਈ ਮਨਜ਼ੂਰੀ ਪੱਤਰ ਵੰਡਣ ਲਈ ਡੇਰਾ ਬਾਬਾ ਨਾਨਕ ਪੁੱਜੇ। ਇਸ ਮੌਕੇ ਉਨ੍ਹਾਂ ਵੱਲੋਂ ਭਰਵੇਂ ਇਕੱਠ ਨੂੰ ਸੰਬੋਧਨ ਵੀ ਕੀਤਾ ਜਾਵੇਗਾ।

ਪਿਛਲੀ ਖ਼ਬਰ ਕਿਸਾਨਾਂ ਲਈ ਖੁਸ਼ਖਬਰੀ : ਮਾਨ ਸਰਕਾਰ ਨੇ ਵਧਾਇਆ ਗੰਨੇ ਦਾ ਭਾਅ ਅਗਲੀ ਖ਼ਬਰ ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ