ਡੇਰਾ ਬਾਬਾ ਨਾਨਕ, 26 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਅੱਜ ਡੇਰਾ ਬਾਬਾ ਨਾਨਕ ਪੁੱਜੇ। ਇਥੇ ਉਨ੍ਹਾਂ ਨੇ ਕਿਸਾਨਾਂ ਲਈ ਵੱਡੇ ਤੋਹਫੇ ਦਾ ਐਲਾਨ ਕੀਤਾ।
ਉਨ੍ਹਾਂ ਨੇ ਇਸ ਵਾਰ ਗੰਨੇ ਦਾ ਰੇਟ 401 ਰੁਪਏ ਤੋਂ ਵਧਾ ਕੇ 416 ਰੁਪਏ ਕਰ ਦਿੱਤਾ
ਤਾਜ਼ਾ ਖ਼ਬਰਾਂ
Free
ਕਿਸਾਨਾਂ ਲਈ ਖੁਸ਼ਖਬਰੀ : ਮਾਨ ਸਰਕਾਰ ਨੇ ਵਧਾਇਆ ਗੰਨੇ ਦਾ ਭਾਅ
ਡੇਰਾ ਬਾਬਾ ਨਾਨਕ, 26 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਅੱਜ ਡੇਰਾ ਬਾਬਾ ਨਾਨਕ ਪੁੱਜੇ। ਇਥੇ ਉਨ੍ਹਾਂ ਨੇ ਕਿਸਾਨਾਂ ਲਈ ਵੱਡੇ ਤੋਹਫੇ ਦਾ ਐਲਾਨ ਕੀਤਾ...
ਅਜੀਤ ਡੈਸਕ
26-11-2025