ਡੇਰਾ ਬਾਬਾ ਨਾਨਕ, 26 ਨਵੰਬਰ (ਹੀਰਾ ਸਿੰਘ ਮਾਂਗਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਜਿੱਥੇ, ਉਹਨਾਂ ਵੱਲੋਂ ਭਰਵੇਂ ਇਕੱਠ ਦੌਰਾਨ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਮੰਗ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਦਾ ਕਾਲਜ ਬੁਨਾਉਣ ਦਾ ਐਲਾਨ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਦਾ ਕਾਲਜ ਬਣਾਉਣ ਦਾ ਐਲਾਨ
ਡੇਰਾ ਬਾਬਾ ਨਾਨਕ, 26 ਨਵੰਬਰ (ਹੀਰਾ ਸਿੰਘ ਮਾਂਗਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਜਿੱਥੇ, ਉਹਨਾਂ ਵੱਲੋਂ ਭਰਵੇਂ ਇਕੱਠ ਦੌਰਾਨ ਲੋਕਾਂ ਨੂੰ...
ਅਜੀਤ ਡੈਸਕ
26-11-2025