06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਜਲੰਧਰ ਤੋਂ ਬਾਅਦ ਹੁਣ ਬਠਿੰਡਾ 'ਚ ਵੀ ਨਾਬਾਲਗਾ ਨਾਲ ਜਬਰ-ਜਨਾਹ

ਬਠਿੰਡਾ, 26 ਨਵੰਬਰ- ਜਲੰਧਰ ਤੋਂ ਬਾਅਦ ਹੁਣ ਬਠਿੰਡਾ ਵਿਚ ਵੀ ਨਾਬਾਲਗਾ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ...

ਅਜੀਤ ਡੈਸਕ 26-11-2025

ਬਠਿੰਡਾ, 26 ਨਵੰਬਰ- ਜਲੰਧਰ ਤੋਂ ਬਾਅਦ ਹੁਣ ਬਠਿੰਡਾ ਵਿਚ ਵੀ ਨਾਬਾਲਗਾ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਥਾਣਾ ਕੈਨਾਲ ਕਾਲੋਨੀ ਵਿਚ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪਿਛਲੀ ਖ਼ਬਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਇੰਟਰਨੈਸ਼ਨਲ ਆਈਡੀਆ ਦੀ ਪ੍ਰਧਾਨਗੀ ਕਰਨਗੇ ਅਗਲੀ ਖ਼ਬਰ ਸੁਲਤਾਨ ਅਜ਼ਲਾਨ ਸ਼ਾਹ ਹਾਕੀ ਕੱਪ : ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾਇਆ