06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2025

‘ਆਪ’ ਆਗੂ ਦੇ ਘਰ ਅਣ-ਪਛਾਤਿਆਂ ਵਲੋਂ ਗੋਲੀਬਾਰੀ

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)- ਬੀਤੀ ਦੇਰ ਰਾਤ ਇਥੋਂ ਦੇ ਨੇੜਲੇ ਦਰਵੇਸ਼ ਪਿੰਡ ਵਿਖੇ ਅਣ-ਪਛਾਤ‌ਿਆਂ ਵਲੋਂ ‘ਆਪ’ ਆਗੂ ਦਲਜੀਤ ਰਾਜੂ ਦੇ ਘਰ ’ਤੇ ਗੋਲੀਬਾਰੀ ਕੀਤੇ ਜਾਣ ਦੀ ਖ਼ਬਰ...

ਅਜੀਤ ਡੈਸਕ 27-11-2025

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)- ਬੀਤੀ ਦੇਰ ਰਾਤ ਇਥੋਂ ਦੇ ਨੇੜਲੇ ਦਰਵੇਸ਼ ਪਿੰਡ ਵਿਖੇ ਅਣ-ਪਛਾਤ‌ਿਆਂ ਵਲੋਂ ‘ਆਪ’ ਆਗੂ ਦਲਜੀਤ ਰਾਜੂ ਦੇ ਘਰ ’ਤੇ ਗੋਲੀਬਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਰੀਬ 20 ਤੋਂ 21 ਰਾਊਂਡ ਫਾਇਰ ਕੀਤੇ ਗਏ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ ਹਾਲਾਂਕਿ ਅਜੇ ਤੱਕ ਗੋਲੀਬਾਰੀ ਦੇ ਕਾਰਨ ਸਾਹਮਣੇ ਨਹੀਂ ਆਏ ਹਨ।

ਪਿਛਲੀ ਖ਼ਬਰ ਹਮਲਾਵਰ ਨੂੰ ਚੁਕਾਉਣੀ ਪਵੇਗੀ ਵੱਡੀ ਕੀਮਤ - ਟਰੰਪ ਅਗਲੀ ਖ਼ਬਰ ਵਾਈਟ ਹਾਊਸ ਨੇੜੇ ਗੋਲੀਬਾਰੀ, ਦੋ ਜਵਾਨ ਗੰਭੀਰ ਜ਼ਖ਼ਮੀ