05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2025

ਡੇਰਾ ਬਾਬਾ ਨਾਨਕ ਨਜ਼ਦੀਕ ਪੁਲਿਸ ਮੁਕਾਬਲੇ ਵਿਚ 1 ਬਦਮਾਸ਼ ਗੰਭੀਰ ਜ਼ਖਮੀ

ਡੇਰਾ ਬਾਬਾ ਨਾਨਕ,(ਗੁਰਦਾਸਪੁਰ), 27 ਨਵੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਨਜ਼ਦੀਕ ਸ਼ਾਹਪੁਰ ਜਾਜਨ ਸੱਕੀ ਪੁੱਲ ’ਤੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦਾ....

ਅਜੀਤ ਡੈਸਕ 27-11-2025

ਡੇਰਾ ਬਾਬਾ ਨਾਨਕ,(ਗੁਰਦਾਸਪੁਰ), 27 ਨਵੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਨਜ਼ਦੀਕ ਸ਼ਾਹਪੁਰ ਜਾਜਨ ਸੱਕੀ ਪੁੱਲ ’ਤੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁਕਾਬਲੇ ਦੌਰਾਨ ਇਕ ਨੌਜਵਾਨ ਗੋਲੀ ਲੱਗਣ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਪੁਲਿਸ ਵਲੋਂ ਅਸਲੇ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸੀਸ ਸਸਕਾਰ ਦਿਵਸ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਅਗਲੀ ਖ਼ਬਰ ਮੇਰੇ ਲਈ ਸਭ ਕੁਝ ਸਨ ਧਰਮਿੰਦਰ ਜੀ- ਹੇਮਾ ਮਾਲਿਨੀ