05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2025

ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਮਾਨ

ਰੋਹਤਕ, (ਹਰਿਆਣਾ) 27 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 16 ਸਾਲਾ ਰਾਸ਼ਟਰੀ ਪੱਧਰ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ....

ਅਜੀਤ ਡੈਸਕ 27-11-2025

ਰੋਹਤਕ, (ਹਰਿਆਣਾ) 27 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 16 ਸਾਲਾ ਰਾਸ਼ਟਰੀ ਪੱਧਰ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸ ਦੀ 25 ਨਵੰਬਰ ਨੂੰ ਅਭਿਆਸ ਦੌਰਾਨ ਛਾਤੀ 'ਤੇ ਬਾਸਕਟਬਾਲ ਦਾ ਖੰਭਾ ਡਿੱਗਣ ਕਾਰਨ ਮੌਤ ਹੋ ਗਈ ਸੀ।

ਪਿਛਲੀ ਖ਼ਬਰ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਤੋਂ ਲਿਆ ਅਸਤੀਫ਼ਾ ਅਗਲੀ ਖ਼ਬਰ ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ