05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2025

ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਤੋਂ ਲਿਆ ਅਸਤੀਫ਼ਾ

ਮੋਗਾ, 27 ਨਵੰਬਰ- ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਤੋਂ ਐਮ.ਐਲ.ਏ. ਵਲੋਂ ਅਚਾਨਕ ਅਸਤੀਫ਼ਾ ਲੈ ਲਿਆ ਗਿਆ ਹੈ....

ਅਜੀਤ ਡੈਸਕ 27-11-2025

ਮੋਗਾ, 27 ਨਵੰਬਰ- ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਤੋਂ ਐਮ.ਐਲ.ਏ. ਵਲੋਂ ਅਚਾਨਕ ਅਸਤੀਫ਼ਾ ਲੈ ਲਿਆ ਗਿਆ ਹੈ। ਹਾਲਾਂਕਿ ਇਹ ਗੱਲ ਅਜੇ ਤਸਦੀਕ ਨਹੀਂ ਹੋ ਸਕੀ ਕਿ ਆਖ਼ਿਰ ਮੇਅਰ ਚੰਨੀ ਤੋਂ ਅਸਤੀਫ਼ਾ ਕਿਉਂ ਮੰਗਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਬਲਜੀਤ ਸਿੰਘ ਚੰਨੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਪਹਿਲੇ ਮੇਅਰ ਬਣੇ ਸੀ, ਜਿਸ ਕਰਕੇ ਇਹ ਕਦਮ ਰਾਜਨੀਤੀ ਹਲਕਿਆਂ ਵਿਚ ਵੱਡੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਚੰਨੀ ਨੂੰ ਪਾਰਟੀ ’ਚੋਂ ਵੀ ਬਾਹਰ ਕੱਢ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਇਮਰਾਨ ਖਾਨ ਪੂਰੀ ਤਰ੍ਹਾਂ ਤੰਦਰੁਸਤ : ਅਡਿਆਲਾ ਜੇਲ੍ਹ ਪ੍ਰਸ਼ਾਸਨ ਅਗਲੀ ਖ਼ਬਰ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਮਾਨ