03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2025

ਰੋਡਵੇਜ਼ ਕੱਚੇ ਮੁਲਾਜ਼ਮਾਂ ਵਲੋਂ ਚੱਕਾ ਜਾਮ

ਫ਼ਰੀਦਕੋਟ, 28 ਨਵੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੰਜਾਬ ਰੋਡਵੇਜ਼/ ਪਨਬਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਆਨ ਵਲੋਂ ਸਥਾਨਕ ਰੋਡਵੇਜ਼ ਡੀਪੂ, ਫ਼ਰੀਦਕੋਟ ਅੱਗੇ ਪੰਜਾਬ ਸਰਕਾਰ....

ਅਜੀਤ ਡੈਸਕ 28-11-2025

ਫ਼ਰੀਦਕੋਟ, 28 ਨਵੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੰਜਾਬ ਰੋਡਵੇਜ਼/ ਪਨਬਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਆਨ ਵਲੋਂ ਸਥਾਨਕ ਰੋਡਵੇਜ਼ ਡੀਪੂ, ਫ਼ਰੀਦਕੋਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਚੱਕਾ ਜਾਮ ਕੀਤਾ ਗਿਆ ਹੈ, ਜਿਸ ਕਾਰਨ ਬੱਸਾਂ ਦੀ ਆਵਾਜਾਈ ਬਿਲਕੁਲ ਬੰਦ ਹੋ ਗਈ ਹੈ ਅਤੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਸ ਵਿਚ ਮੁਲਾਜ਼ਮ ਬੱਸਾਂ ’ਤੇ ਪੈਟਰੋਲ ਅਤੇ ਮਾਚਿਸ ਲੈ ਕੇ ਚੜ੍ਹ ਹੋਏ ਹਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਸੜਕਾਂ ’ਤੇ ਖੜ੍ਹੀਆਂ ਬੱਸਾਂ ਕਾਰਨ ਆਵਾਜਾਈ ਦਾ ਕਾਫ਼ੀ ਮੰਦਾ ਹਾਲ ਹੈ।

ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਰੋਡਵੇਜ਼ ਕੰਟੈਕਟਰ ਯੂਨੀਅਨ ਵਲੋਂ ਚੱਕਾ ਜਾਮ ਅਗਲੀ ਖ਼ਬਰ ਕਪਿਲ ਸ਼ਰਮਾ ਦੇ ਰੈਸਟੋਰੈਂਟ ’ਤੇ ਹਮਲਾ ਕਰਨ ਵਾਲਾ ਬਦਮਾਸ਼ ਕਾਬੂ