ਚੰਡੀਗੜ੍ਹ, 28 ਨਵੰਬਰ (ਦਵਿੰਦਰ)- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤ ਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ ਕਰਦਿਆਂ ਦੱਸਿਆ ਗਿਆ ਕਿ ਇਨ੍ਹਾਂ ਚੋਣਾਂ ਵਿਚ 50 ਫੀਸਦੀ ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਵੋਟਰ ਲਿਸਟਾਂ ਵੀ ਪੂਰੀ ਤਰ੍ਹਾਂ ਅਪਡੇਟ ਕੀਤੀਆਂ ਗਈਆਂ ਹਨ ਤੇ ਵੋਟਾਂ ਬੈਲਟ ਪੇਪਰ ਰਾਹੀਂ ਪੈਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਚੋਣ ਕਮਿਸ਼ਨ ਇੰਡੀਆ ਸਾਨੂੰ ਈ. ਵੀ. ਐਮ. ਮਸ਼ੀਨਾਂ ਨਹੀਂ ਦਿੰਦਾ। ਕਮਿਸ਼ਨਰ ਕਮਲ ਚੌਧਰੀ ਨੇ ਇਹ ਦਿੱਤੀ ਜਾਣਕਾਰੀ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪ੍ਰੈਸ ਕਾਨਫ਼ਰੰਸ
ਚੰਡੀਗੜ੍ਹ, 28 ਨਵੰਬਰ (ਦਵਿੰਦਰ)- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤ ਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ ਕਰਦਿਆਂ ਦੱਸਿਆ ਗਿਆ ਕਿ ਇਨ੍ਹਾਂ ਚੋਣਾਂ ਵਿਚ 50 ਫੀਸਦੀ ਸੀਟਾਂ ਮਹਿਲਾਵਾਂ ਲਈ....
ਅਜੀਤ ਡੈਸਕ
28-11-2025