03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2025

ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ

ਚੰਡੀਗੜ੍ਹ, 28 ਨਵੰਬਰ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਸੂਬਾ ਇਕਾਈ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸੰਗਠਨਾਤਮਕ ਜ਼ਿਲ੍ਹਿਆਂ ਲਈ ਚੋਣ ਇੰਚਾਰਜ ਨਿਯੁਕਤ ਕੀਤੇ ਹਨ, ਨਾਲ ਹੀ ਉਨ੍ਹਾਂ ਜ਼ਿਲ੍ਹਿਆਂ...

ਅਜੀਤ ਡੈਸਕ 28-11-2025

ਚੰਡੀਗੜ੍ਹ, 28 ਨਵੰਬਰ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਸੂਬਾ ਇਕਾਈ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸੰਗਠਨਾਤਮਕ ਜ਼ਿਲ੍ਹਿਆਂ ਲਈ ਚੋਣ ਇੰਚਾਰਜ ਨਿਯੁਕਤ ਕੀਤੇ ਹਨ, ਨਾਲ ਹੀ ਉਨ੍ਹਾਂ ਜ਼ਿਲ੍ਹਿਆਂ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਲਈ ਚੋਣ ਇੰਚਾਰਜ ਵੀ ਨਿਯੁਕਤ ਕੀਤੇ ਹਨ। ਇਹ ਬਿਆਨ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਦਿੱਤਾ।  

ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ 300 ਕੁਇੰਟਲ ਕਣਕ ਨੂੰ ਜਥੇ. ਨਾਥ ਸਿੰਘ ਹਮੀਦੀ ਨੇ ਫਿਰੋਜ਼ਪੁਰ ਲਈ ਕੀਤਾ ਰਵਾਨਾ ਅਗਲੀ ਖ਼ਬਰ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪ੍ਰੈਸ ਕਾਨਫ਼ਰੰਸ