02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2025

ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਏ. ਐਸ. ਆਈ. ਨੂੰ ਪਿਆ ਦਿਲ ਦਾ ਦੌਰਾ, ਮੌਤ

ਗੁਰੂ ਹਰਸਹਾਏ (ਫਿਰੋਜ਼ਪੁਰ) 28 ਨਵੰਬਰ, (ਹਰਚਰਨ ਸਿੰਘ ਸੰਧੂ) - ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਿਖੇ ਨਿਯੁਕਤ ਏ. ਐਸ. ਆਈ. ਬਲਵੀਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖਬਰ ਹੈ...

ਅਜੀਤ ਡੈਸਕ 28-11-2025

ਗੁਰੂ ਹਰਸਹਾਏ (ਫਿਰੋਜ਼ਪੁਰ) 28 ਨਵੰਬਰ, (ਹਰਚਰਨ ਸਿੰਘ ਸੰਧੂ) - ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਿਖੇ ਨਿਯੁਕਤ ਏ. ਐਸ. ਆਈ. ਬਲਵੀਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖਬਰ ਹੈ।

ਜਾਣਕਾਰੀ ਅਨੁਸਾਰ ਬਲਵੀਰ ਸਿੰਘ ਏ. ਐਸ. ਆਈ. ਪੰਜਾਬ ਪੁਲਿਸ, ਜੋ ਕਿ ਆਪਣੀ ਡਿਊਟੀ ਉਤੇ ਮੌਜੂਦ ਸੀ, ਉਸ ਨੂੰ ਇਕਦਮ ਹਾਰਟ ਅਟੈਕ ਆ ਗਿਆ, ਜਿਸ ਨਾਲ ਉਹ ਜ਼ਮੀਨ ਉਤੇ ਡਿੱਗ ਪਿਆ। ਉਸਨੂੰ ਸਾਥੀਆਂ ਨੇ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਪਰ ਉਸ ਦੀ ਹਸਪਤਾਲ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ । ਉਹ 55 ਵਰ੍ਹਿਆਂ ਦੇ ਸਨ।

ਪਿਛਲੀ ਖ਼ਬਰ ਸ਼੍ਰੀਲੰਕਾ 'ਚ ਚੱਕਰਵਾਤੀ ਤੂਫਾਨ ਕਾਰਨ 80 ਤੋਂ ਵੱਧ ਲੋਕਾਂ ਦੀ ਮੌਤ, 34 ਲਾਪਤਾ ਅਗਲੀ ਖ਼ਬਰ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਨਸ਼ੇ ਦੀ ਖ਼ੇਪ ਸਣੇ ਡਰੋਨ ਬਰਾਮਦ