31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2025

ਭਾਰਤੀ ਨਿਆਂਪਾਲਿਕਾ ਸਾਹਮਣੇ ਅਸਲ ਚੁਣੌਤੀ ਜ਼ਮੀਨੀ ਪੱਧਰ 'ਤੇ : ਮੁੱਖ ਜੱਜ

ਨਵੀਂ ਦਿੱਲੀ, 29 ਨਵੰਬਰ (ਪੀਟੀਆਈ)- ਭਾਰਤ ਦੇ ਮੁੱਖ ਜੱਜ ਸੂਰਿਆ ਕਾਂਤ ਨੇ ਸ਼ਨੀਵਾਰ ਨੂੰ ਕਿਹਾ ਕਿ ਨਿਆਂਪਾਲਿਕਾ ਦੇ ਸਾਹਮਣੇ ਅਸਲ ਚੁਣੌਤੀ ਜ਼ਮੀਨੀ ਪੱਧਰ 'ਤੇ ਹੈ। ਇਹ ਨਿਆਂ ਦੀ ਮੰਗ ਕਰਨ ਵਾਲੇ ਬਹੁਗਿਣਤੀ...

ਅਜੀਤ ਡੈਸਕ 29-11-2025

ਨਵੀਂ ਦਿੱਲੀ, 29 ਨਵੰਬਰ (ਪੀਟੀਆਈ)- ਭਾਰਤ ਦੇ ਮੁੱਖ ਜੱਜ ਸੂਰਿਆ ਕਾਂਤ ਨੇ ਕਿਹਾ ਕਿ ਨਿਆਂਪਾਲਿਕਾ ਦੇ ਸਾਹਮਣੇ ਅਸਲ ਚੁਣੌਤੀ ਜ਼ਮੀਨੀ ਪੱਧਰ 'ਤੇ ਹੈ। ਇਹ ਨਿਆਂ ਦੀ ਮੰਗ ਕਰਨ ਵਾਲੇ ਬਹੁਗਿਣਤੀ ਨਾਗਰਿਕਾਂ ਲਈ ਸੰਪਰਕ ਦਾ ਪਹਿਲਾ ਬਿੰਦੂ ਹੈ।

ਬਾਰ ਕੌਂਸਲ ਆਫ਼ ਇੰਡੀਆ ਦੁਆਰਾ ਕਰਵਾਏ ਸਨਮਾਨ ਸਮਾਰੋਹ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਣਾਲੀ ਲਈ ਪਹਿਲੀ ਚਿੰਤਾ ਇਹ ਹੈ ਕਿ ਜ਼ਿਲ੍ਹਾ ਨਿਆਂਪਾਲਿਕਾ ਮੁਕੱਦਮੇਬਾਜ਼ਾਂ ਨੂੰ ਨਿਆਂ ਪ੍ਰਦਾਨ ਕਰਨ ਦੇ ਯੋਗ ਹੈ ਜਾਂ ਨਹੀਂ। "ਭਾਰਤੀ ਨਿਆਂਪਾਲਿਕਾ ਦੇ ਸਾਹਮਣੇ ਅਸਲ ਚੁਣੌਤੀ ਜ਼ਿਲ੍ਹਾ ਅਦਾਲਤਾਂ ਦੇ ਪੱਧਰ 'ਤੇ  ਹੈ। ਜ਼ਿਲ੍ਹਾ ਨਿਆਂਪਾਲਿਕਾ ਕਿੰਨੀ ਤੇਜ਼ੀ, ਸਮਝਦਾਰੀ, ਕਿੰਨੀ ਸੁਤੰਤਰਤਾ ਅਤੇ ਨਿਡਰਤਾ ਨਾਲ ਨਿਆਂ ਪ੍ਰਦਾਨ ਕਰਦੀ ਹੈ, ਇਹ ਪੂਰੇ ਨਿਆਂਇਕ ਢਾਂਚੇ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹੈ।  

ਪਿਛਲੀ ਖ਼ਬਰ ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ ਦੀ ਤਨਖਾਹ 'ਚ ਕੀਤਾ ਵਾਧਾ ਅਗਲੀ ਖ਼ਬਰ ਚੱਕਰਵਾਤ ਡਿਟਵਾਹ : ਭਾਰਤੀ ਮੌਸਮ ਵਿਭਾਗ ਨੇ ਤਾਮਿਲਨਾਡੂ ਤੇ ਪੁਡੂਚੇਰੀ ਲਈ ਜਾਰੀ ਕੀਤੀ ਚਿਤਾਵਨੀ