31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2025

ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ ਦੀ ਤਨਖਾਹ 'ਚ ਕੀਤਾ ਵਾਧਾ

ਨਵੀਂ ਦਿੱਲੀ, 29 ਨਵੰਬਰ- ਭਾਰਤੀ ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ ਦੀ ਤਨਖਾਹ ਵਿਚ ਵਾਧਾ ਕਰ ਦਿੱਤਾ ਹੈ। ਬੂਥ ਲੈਵਲ ਅਫਸਰਾਂ ਦੀ ਤਨਖਾਹ 6000 ਰੁਪਏ ਤੋਂ ਵਧਾ ਕੇ 12,000 ਰੁਪਏ...

ਅਜੀਤ ਡੈਸਕ 29-11-2025

ਨਵੀਂ ਦਿੱਲੀ, 29 ਨਵੰਬਰ- ਭਾਰਤੀ ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ ਦੀ ਤਨਖਾਹ ਵਿਚ ਵਾਧਾ ਕਰ ਦਿੱਤਾ ਹੈ। ਬੂਥ ਲੈਵਲ ਅਫਸਰਾਂ ਦੀ ਤਨਖਾਹ 6000 ਰੁਪਏ ਤੋਂ ਵਧਾ ਕੇ 12,000 ਰੁਪਏ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਬੀਐਲਓਜ਼ ਸੁਪਰਵਾਈਜ਼ਰਾਂ ਦੀ ਤਨਖਾਹ 12,000 ਰੁਪਏ ਤੋਂ ਵਧਾ ਕੇ 18,000 ਰੁਪਏ ਕਰ ਦਿੱਤੀ ਹੈ।

 

ਪਿਛਲੀ ਖ਼ਬਰ ਭਾਰਤੀ ਹਾਈ ਕਮਿਸ਼ਨ ਨੇ ਕੋਲੰਬੋ ਦੇ ਹਵਾਈ ਅੱਡੇ 'ਤੇ ਫਸੇ ਭਾਰਤੀਆਂ ਲਈ ਸਥਾਪਤ ਕੀਤਾ ਹੈਲਪ ਡੈਸਕ ਅਗਲੀ ਖ਼ਬਰ ਭਾਰਤੀ ਨਿਆਂਪਾਲਿਕਾ ਸਾਹਮਣੇ ਅਸਲ ਚੁਣੌਤੀ ਜ਼ਮੀਨੀ ਪੱਧਰ 'ਤੇ : ਮੁੱਖ ਜੱਜ