31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2025

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੱਲ੍ਹ ਬੁਲਾਈ ਰੋਡਵੇਜ਼ ਯੂਨੀਅਨ ਦੇ ਨੁਮਾਇੰਦਿਆਂ ਦੀ ਮੀਟਿੰਗ

ਚੰਡੀਗੜ੍ਹ, 29 ਨਵੰਬਰ - ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੱਲ੍ਹ ਰੋਡਵੇਜ਼ ਯੂਨੀਅਨ ਦੀ ਮੀਟਿੰਗ ਬੁਲਾਈ ਹੈ। ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ 5 ਆਗੂਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ...

ਅਜੀਤ ਡੈਸਕ 29-11-2025

ਚੰਡੀਗੜ੍ਹ, 29 ਨਵੰਬਰ - ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੱਲ੍ਹ ਰੋਡਵੇਜ਼ ਯੂਨੀਅਨ ਦੀ ਮੀਟਿੰਗ ਬੁਲਾਈ ਹੈ। ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ 5 ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ। ਮੀਟਿੰਗ ਦਡੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਦੀਆਂ ਮੰਗਾਂ ਉੱਪਰ ਵਿਚਾਰ ਵਟਾਂਦਰਾ ਹੋਵੇਗਾ। ਇਹ ਮੀਟਿੰਗ ਲਾਲਜੀਤ ਸਿੰਘ ਭੁੱਲਰ ਦੀ ਰਿਹਾਇਸ਼ (ਪੱਟੀ) ਵਿਖੇ ਹੋਵੇਗੀ। ਦੱਸ ਦਈਏ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਦੀ ਹੜਤਾਲ ਕਾਰਨ ਸਰਕਾਰੀ ਬੱਸ ਸੇਵਾ ਅੱਜ ਦੂਜੇ ਦਿਨ ਵੀ ਮੁਕੰਮਲ ਤੌਰ 'ਤੇ ਠੱਪ ਰਹੀ, ਜਿਸ ਕਾਰਨ ਆਮ ਲੋਕਾਂ ਨੂੰ ਬੇਹੱਦ ਪ੍ਰੇਸ਼ਾਨ ਹੋਣਾ ਪਿਆ।

ਪਿਛਲੀ ਖ਼ਬਰ ਚੱਕਰਵਾਤ ਡਿਟਵਾਹ ਦੇ ਮੱਦੇਨਜ਼ਰ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਖਣੀ ਰੇਲਵੇ ਟੀਮਾਂ ਨਾਲ ਤਿਆਰੀ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਸਤਲੁਜ ਦਰਿਆ ਦੀ ਸਲੈਬ ਧਸਣ ਕਾਰਨ 1 ਸਾਲ ਤੋਂ ਆਵਾਜਾਈ ਪ੍ਰਭਾਵਿਤ