31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2025

ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਵਿਚ ਔਰਤ ਸਮੇਤ ਦੋ ਦੀ ਮੌਤ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ 'ਤੇ ਸਥਿਤ ਮੈਰਿਜ ਪੈਲਸ ਬਾਥ ਕੈਸਲ ਵਿਚ ਦੇਰ ਰਾਤ ਗੈਂਗਵਾਰ ਕਾਰਨ ਗੈਂਗਸਟਰਾਂ ਦੇ ਦੋ ਧੜਿਆਂ...

ਅਜੀਤ ਡੈਸਕ 30-11-2025

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ 'ਤੇ ਸਥਿਤ ਮੈਰਿਜ ਪੈਲਸ ਬਾਥ ਕੈਸਲ ਵਿਚ ਦੇਰ ਰਾਤ ਗੈਂਗਵਾਰ ਕਾਰਨ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ ਦੌਰਾਨ ਇਕ ਔਰਤ ਸਮੇਤ ਦੋ ਦੀ ਮੌਤ ਹੋ ਗਈ ਹੈ। ਇਸਦੀ ਪੁਸ਼ਟੀ ਕਰਦੇ ਹੋਏ ਏਸੀਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਕ ਠੇਕੇਦਾਰ ਦੀ ਭਤੀਜੀ ਦੀ ਵਿਆਹ 'ਤੇ ਦੋ ਗੁੱਟ ਆਪਸ ਵਿਚ ਭਿੜ ਗਏ ਅਤੇ ਉੱਥੇ ਗੋਲੀਬਾਰੀ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਦਿੱਲੀ : ਹਵਾ ਦੀ ਗੁਣਵੱਤਾ ਵਿਚ ਸੁਧਾਰ, ਏਕਿਆਊਆਈ 269 ਤੱਕ ਡਿੱਗਿਆ-ਅਜੇ ਵੀ 'ਮਾੜੀ' ਸ਼੍ਰੇਣੀ ਵਿਚ ਅਗਲੀ ਖ਼ਬਰ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਪਹਿਲਾ ਵਨਡੇ ਅੱਜ