30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2025

ਖੇਡਾਂ ਦੀ ਦੁਨੀਆ ਵਿਚ ਵੀ, ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਭਾਰਤ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 30 ਨਵੰਬਰ - ਮਨ ਕੀ ਬਾਤ ਦੇ 128ਵੇਂ ਐਡੀਸ਼ਨ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਖੇਡਾਂ ਦੀ ਦੁਨੀਆ ਵਿਚ ਵੀ, ਭਾਰਤ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਕੁਝ ਦਿਨ ਪਹਿਲਾਂ, ਇਹ ਐਲਾਨ...

ਅਜੀਤ ਡੈਸਕ 30-11-2025

 ਨਵੀਂ ਦਿੱਲੀ, 30 ਨਵੰਬਰ - ਮਨ ਕੀ ਬਾਤ ਦੇ 128ਵੇਂ ਐਡੀਸ਼ਨ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਖੇਡਾਂ ਦੀ ਦੁਨੀਆ ਵਿਚ ਵੀ, ਭਾਰਤ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਕੁਝ ਦਿਨ ਪਹਿਲਾਂ, ਇਹ ਐਲਾਨ ਕੀਤਾ ਗਿਆ ਸੀ ਕਿ ਭਾਰਤ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰੇਗਾ। ਇਹ ਪ੍ਰਾਪਤੀਆਂ ਦੇਸ਼ ਅਤੇ ਦੇਸ਼ ਵਾਸੀਆਂ ਦੀਆਂ ਹਨ..."।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦਾ ਕਰੀਬੀ ਹਰਪ੍ਰੀਤ ਗੁਲਾਟੀ ਗ੍ਰਿਫ਼ਤਾਰ ਅਗਲੀ ਖ਼ਬਰ 357 ਮਿਲੀਅਨ ਟਨ ਅਨਾਜ ਪੈਦਾ ਕਰਕੇ ਇਕ ਇਤਿਹਾਸਕ ਰਿਕਾਰਡ ਕਾਇਮ ਕੀਤਾ ਹੈ ਭਾਰਤ ਨੇ - ਪ੍ਰਧਾਨ ਮੰਤਰੀ