30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2025

ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਮਲਕੀਤ ਸਿੰਘ ਖ਼ਾਲਸਾ ਕਾਹਨੇਕੇ ਨੂੰ ਐਲਾਨਿਆ ਉਮੀਦਵਾਰ

ਬਰਨਾਲਾ/ਰੂੜੇਕੇ ਕਲਾ, 30 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇ ਕੇ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਯੂਥ ਅਕਾਲੀ ਆਗੂ ਅਮਨਦੀਪ ਸਿੰਘ ਜੋਨੀ ਧੂਰਕੋਟ ਦੇ ਗ੍ਰਹਿ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ...

ਅਜੀਤ ਡੈਸਕ 30-11-2025

ਬਰਨਾਲਾ/ਰੂੜੇਕੇ ਕਲਾ, 30 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇ ਕੇ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਯੂਥ ਅਕਾਲੀ ਆਗੂ ਅਮਨਦੀਪ ਸਿੰਘ ਜੋਨੀ ਧੂਰਕੋਟ ਦੇ ਗ੍ਰਹਿ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਾਸਟਰ ਮਿੱਠੂ ਸਿੰਘ ਕਾਹਨੇ ਕੇ ਅੰਤਰਿੰਗ ਕਮੇਟੀ ਮੈਂਬਰ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਕਰਕੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਜੋਕੇ ਤੋਂ ਭਾਈ ਮਲਕੀਤ ਸਿੰਘ ਖ਼ਾਲਸਾ ਕਾਹਨੇ ਕੇ ਨੂੰ ਸਰਬ ਸੰਮਤੀ ਨਾਲ ਉਮੀਦਵਾਰ ਐਲਾਨਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਬਰਨਾਲਾ ਦੀਆਂ ਸਾਰੀਆਂ ਹੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲੜੇਗਾ।

ਪਿਛਲੀ ਖ਼ਬਰ ਪਹਿਲੇ ਵਨਡੇ 'ਚ ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਇਸ ਛੋਟੀ ਜਿਹੀ ਚੋਣ ਵਿਚ ਵੀ, ਭਾਜਪਾ ਵਲੋਂ ਬੇਈਮਾਨੀ ਕਰਨ ਦੀ ਕੋਸ਼ਿਸ਼ - ਐਮਸੀਡੀ ਉਪ ਚੋਣਾਂ ਬਾਰੇ ਸੌਰਭ ਭਾਰਦਵਾਜ