28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2025

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਪਾਰਟੀ ਚੋਣ ਨਿਸ਼ਾਨ 'ਤੇ ਲੜੇਗਾ: ਜਥੇਦਾਰ ਹਮੀਦੀ

ਮਹਿਲ ਕਲਾਂ, 30 ਨਵੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਚੋਣਾਂ...

ਅਜੀਤ ਡੈਸਕ 30-11-2025

ਮਹਿਲ ਕਲਾਂ, 30 ਨਵੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਚੋਣਾਂ 'ਚ ਪੂਰੀ ਗਰਮਜੋਸ਼ੀ ਨਾਲ ਭਾਗ ਲਿਆ ਜਾਵੇਗਾ। ਇਹ ਚੋਣਾਂ ਪਾਰਟੀ ਵੱਲੋਂ ਪੂਰੀ ਚੜ੍ਹਦੀ ਕਲਾ ਨਾਲ ਆਪਣੇ ਦਮ ਉਤੇ ਚੋਣ ਨਿਸ਼ਾਨ 'ਤੱਕੜੀ' ਉਤੇ  ਲੜੀਆਂ ਜਾਣਗੀਆਂ।
ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਇਤਿਹਾਸਿਕ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ। ਉਨ੍ਹਾਂ ਹਲਕਾ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਨੂੰ ਚੋਣਾਂ ਦੀ ਤਿਆਰੀ 'ਚ ਅੱਜ ਤੋਂ ਹੀ ਮੋਰਚੇ ਸੰਭਾਲਣ ਦੀ ਅਪੀਲ ਕੀਤੀ।

 

 

ਪਿਛਲੀ ਖ਼ਬਰ ਡਿਟਵਾਹ ਤੂਫਾਨ ਕਾਰਨ ਫਸੇ 400 ਭਾਰਤੀ ਯਾਤਰੀਆਂ ਨੂੰ ਸ਼੍ਰੀਲੰਕਾ 'ਚੋਂ ਕੱਢਿਆ ਅਗਲੀ ਖ਼ਬਰ ਭਾਰਤ-ਦੱਖਣੀ ਅਫਰੀਕਾ ਵਨ ਡੇ ਮੈਚ : ਭਾਰਤ ਨੇ ਬਣਾਈਆਂ 347 ਦੌੜਾਂ