28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2025

ਤਾਮਿਲਨਾਡੂ ਵਿਚ ਸੜਕ ਹਾਦਸੇ 'ਚ 11 ਲੋਕਾਂ ਦੀ ਮੌਤ, 60 ਜ਼ਖਮੀ

ਸ਼ਿਵਗੰਗਾ , 30 ਨਵੰਬਰ - ਤਾਮਿਲਨਾਡੂ ਦੇ ਸ਼ਿਵਗੰਗਾ ਜ਼ਿਲ੍ਹੇ ਦੇ ਕੁਮੰਗੁੜੀ ਨੇੜੇ ਦੋ ਸਰਕਾਰੀ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 60 ਹੋਰ ਜ਼ਖ਼ਮੀ ਹੋ ...

ਅਜੀਤ ਡੈਸਕ 30-11-2025

ਸ਼ਿਵਗੰਗਾ , 30 ਨਵੰਬਰ - ਤਾਮਿਲਨਾਡੂ ਦੇ ਸ਼ਿਵਗੰਗਾ ਜ਼ਿਲ੍ਹੇ ਦੇ ਕੁਮੰਗੁੜੀ ਨੇੜੇ ਦੋ ਸਰਕਾਰੀ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 60 ਹੋਰ ਜ਼ਖ਼ਮੀ ਹੋ ਗਏ। ਰਿਪੋਰਟਾਂ ਅਨੁਸਾਰ, ਇਹ ਹਾਦਸਾ ਤਿਰੂਪੱਤੂਰ ਖੇਤਰ ਤੋਂ ਲਗਭਗ 5 ਕਿੱਲੋਮੀਟਰ ਦੂਰ ਪਿੱਲੀਅਰਪੱਟੀ ਨੇੜੇ ਵਾਪਰਿਆ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿਚ ਇਕ ਬੱਚਾ ਵੀ ਸ਼ਾਮਿਲ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਕ ਬੱਸ ਤਿਰੂਪਪੁਰ ਤੋਂ ਕਰਾਈਕੁਡੀ ਜਾ ਰਹੀ ਸੀ, ਜਦੋਂ ਕਿ ਦੂਜੀ ਕਰਾਈਕੁਡੀ ਤੋਂ ਡਿੰਡੀਗੁਲ ਜਾ ਰਹੀ ਸੀ। ਹਾਦਸਾਗ੍ਰਸਤ ਬੱਸ ਦਾ ਡਰਾਈਵਰ ਵਾਲਾ ਪਾਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਸੀ।

ਪਿਛਲੀ ਖ਼ਬਰ ਜੀ.ਐਸ.ਟੀ. ਮੁਆਵਜ਼ਾ ਸੈੱਸ ਦੀ ਥਾਂ ਲੈਣ ਲਈ ਬਿੱਲ ਸੋਮਵਾਰ ਨੂੰ ਲੋਕ ਸਭਾ ਵਿਚ ਪੇਸ਼ ਕੀਤੇ ਜਾ ਸਕਦੇ ਹਨ ਅਗਲੀ ਖ਼ਬਰ ਦੱਖਣ-ਪੂਰਬੀ ਏਸ਼ੀਆ ਵਿਚ ਗਰਮ ਖੰਡੀ ਤੂਫਾਨ ਨਾਲ 600 ਤੋਂ ਵੱਧ ਮੌਤਾਂ, 40 ਲੱਖ ਤੋਂ ਵੱਧ ਪ੍ਰਭਾਵਿਤ