27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ

ਗੁਰਦਾਸਪੁਰ, 1 ਦਸੰਬਰ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਵਿਖੇ ਪੁਰਾਣਾ ਸ਼ਾਲਾ ਦੇ ਦਊਵਾਲ ਮੋੜ ’ਤੇ ਅੱਜ 2 ਬਦਮਾਸ਼ਾਂ ਅਤੇ ਪੁਲਿਸ ਦੇ ਵਿਚਕਾਰ ਮੁਠਭੇੜ ਹੋਈ। ਪੁਲਿਸ ਵਲੋਂ ਜਵਾਬੀ ਫ਼ਾਇਰਿੰਗ...

ਅਜੀਤ ਡੈਸਕ 01-12-2025

ਗੁਰਦਾਸਪੁਰ, 1 ਦਸੰਬਰ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਵਿਖੇ ਪੁਰਾਣਾ ਸ਼ਾਲਾ ਦੇ ਦਊਵਾਲ ਮੋੜ ’ਤੇ ਅੱਜ 2 ਬਦਮਾਸ਼ਾਂ ਅਤੇ ਪੁਲਿਸ ਦੇ ਵਿਚਕਾਰ ਮੁਠਭੇੜ ਹੋਈ। ਪੁਲਿਸ ਵਲੋਂ ਜਵਾਬੀ ਫ਼ਾਇਰਿੰਗ ਵਿਚ ਦੋਨੋਂ ਬਦਮਾਸ਼ ਜ਼ਖ਼ਮੀ ਹੋ ਗਏ। ਦੋਨਾਂ ਬਦਮਾਸ਼ਾਂ ਦੇ ਕੋਲੋਂ ਦੋ ਪਿਸਟਲ ਬਰਾਮਦ ਹੋਏ ਹਨ ਤੇ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਸਾਰੇ ਮਲੇ ਦੀ ਜਾਂਚ ਕਰ ਰਹੇ ਹਨ। ਜ਼ਖ਼ਮੀ ਹੋਏ ਬਦਮਾਸ਼ਾਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਪਿਛਲੀ ਖ਼ਬਰ ਅਜ਼ਲਾਨ ਸ਼ਾਹ ਹਾਕੀ ਕੱਪ ਦੇ ਫਾਈਨਲ 'ਚ ਬੈਲਜੀਅਮ ਤੋਂ ਹਾਰਿਆ ਭਾਰਤ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਅੱਜ ਤੋਂ ਹੋਵੇਗੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ