27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2025

ਸੰਸਦ ਸਰਦ ਰੁੱਤ ਇਜਲਾਸ: ਸੰਸਦ ਪੁੱਜਣੇ ਸ਼ੁਰੂ ਹੋਏ ਵੱਖ ਵੱਖ ਪਾਰਟੀਆਂ ਦੇ ਮੈਂਬਰ

ਨਵੀਂ ਦਿੱਲੀ, 1 ਦਸੰਬਰ- ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ...

ਅਜੀਤ ਡੈਸਕ 01-12-2025

ਨਵੀਂ ਦਿੱਲੀ, 1 ਦਸੰਬਰ- ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਦਾ ਸੰਸਦ ਵਿਚ ਪਹੁੰਚਣਾ ਜਾਰੀ ਹੈ। ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੇ ਦਫ਼ਤਰ ਵਿਚ ਇੰਡੀਆ ਬਲਾਕ ਆਗੂਆਂ ਦੀ ਮੀਟਿੰਗ ਚੱਲ ਰਹੀ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਇਸ ਮੀਟਿੰਗ ਵਿਚ ਮੌਜੂਦ ਹਨ। ਮੀਟਿੰਗ ਦਾ ਉਦੇਸ਼ ਸਰਦ ਰੁੱਤ ਸੈਸ਼ਨ ਦੇ ਰਣਨੀਤਕ ਮੁੱਦਿਆਂ 'ਤੇ ਸਾਂਝੇ ਤੌਰ 'ਤੇ ਚਰਚਾ ਕਰਨਾ ਹੈ।

ਪਿਛਲੀ ਖ਼ਬਰ ਸਰਦ ਰੁੱਤ ਇਜਲਾਸ ਵਿਚ ਹੋਵੇ ਸਾਰਥਕ ਚਰਚਾ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਅਜ਼ਲਾਨ ਸ਼ਾਹ ਹਾਕੀ ਕੱਪ ਦੇ ਫਾਈਨਲ 'ਚ ਬੈਲਜੀਅਮ ਤੋਂ ਹਾਰਿਆ ਭਾਰਤ