ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)— ਤਰਨ ਤਾਰਨ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਸੋਮਵਾਰ ਦੀ ਦੁਪਹਿਰ ਨੂੰ 2 ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਕਰਿਆਨਾ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਲੁਟੇਰੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਮੌਕੇ ’ਤੇ ਪਹੁੰਚੀ ਪੁਲਿਸ ਨੇ ਸੀ.ਸੀ.ਟੀ.ਵੀ. ਕੈਮਰੇ ਖੰਘਾਲਣ ਤੋਂ ਬਾਅਦ ਨਾਕੇ ਲਗਾ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਤਰਨ ਤਾਰਨ ਵਿਖੇ ਲੁਟੇਰਿਆਂ ਵਲੋਂ ਗੋਲੀਆਂ ਮਾਰ ਕੇ ਕਰਿਆਨਾ ਵਪਾਰੀ ਦੀ ਹੱਤਿਆ
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)— ਤਰਨ ਤਾਰਨ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਸੋਮਵਾਰ ਦੀ ਦੁਪਹਿਰ ਨੂੰ 2 ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਕਰਿਆਨਾ...
ਅਜੀਤ ਡੈਸਕ
01-12-2025