24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਦਿੱਲੀ ਧਮਾਕਾ ਮਾਮਲਾ : ਅਦਾਲਤ ਨੇ ਆਮਿਰ ਰਾਸ਼ਿਦ ਅਲੀ ਦੀ ਹਿਰਾਸਤ 7 ਦਿਨ ਲਈ ਵਧਾਈ

ਨਵੀਂ ਦਿੱਲੀ, 2 ਦਸੰਬਰ (ਏਐਨਆਈ)- ਇਕ ਵਿਸ਼ੇਸ਼ ਅਦਾਲਤ ਨੇ ਦਿੱਲੀ ਬਲਾਸਟ ਮਾਮਲੇ ਵਿਚ ਆਮਿਰ ਰਾਸ਼ਿਦ ਅਲੀ ਦੀ ਹਿਰਾਸਤ 7 ਦਿਨਾਂ ਲਈ ਵਧਾ ਦਿੱਤੀ ਹੈ। ਅਦਾਲਤ ਨੇ ਉਸਨੂੰ ਸ਼ੁਰੂ ਵਿਚ 10 ਦਿਨਾਂ ਦੀ ਹਿਰਾਸਤ ਵਿਚ...

ਅਜੀਤ ਡੈਸਕ 02-12-2025

ਨਵੀਂ ਦਿੱਲੀ, 2 ਦਸੰਬਰ (ਏਐਨਆਈ)- ਇਕ ਵਿਸ਼ੇਸ਼ ਅਦਾਲਤ ਨੇ ਦਿੱਲੀ ਬਲਾਸਟ ਮਾਮਲੇ ਵਿਚ ਆਮਿਰ ਰਾਸ਼ਿਦ ਅਲੀ ਦੀ ਹਿਰਾਸਤ 7 ਦਿਨਾਂ ਲਈ ਵਧਾ ਦਿੱਤੀ ਹੈ। ਅਦਾਲਤ ਨੇ ਉਸਨੂੰ ਸ਼ੁਰੂ ਵਿਚ 10 ਦਿਨਾਂ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ। ਉਸਨੂੰ 16 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਪਿਛਲੀ ਖ਼ਬਰ ਧੀ ਦੀ ਡੋਲੀ ਤੋਰ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਟਰਾਲੇ ਨਾਲ ਟਕਰਾਈ ਕਾਰ, 3 ਦੀ ਮੌ.ਤ, ਦੋ ਗੰਭੀਰ... ਅਗਲੀ ਖ਼ਬਰ ਸੰਸਦ ਦੇ ਸਰਦ ਰੁੱਤ ਸਮਾਗਮ ਦੀ ਕਾਰਵਾਈ ਭਲਕੇ 3 ਦਸੰਬਰ ਸਵੇਰੇ 11 ਵਜੇ ਤੱਕ ਲਈ ਮੁਲਤਵੀ